Jalandhar

ਪੰਜਾਬ ‘ਚ ਸੋਮਵਾਰ ਨੂੰ ਛੁੱਟੀ ਦਾ ਐਲਾਨ, ਬੰਦ ਰਹਿਣਗੇ ਵਿਦਿਅਕ ਅਦਾਰੇ

Holiday declared in Punjab on Monday, educational institutions will remain closed

Holiday declared in Punjab on Monday, educational institutions will remain closed

ਪੰਜਾਬ ਵਿੱਚ ਸਕੂਲ-ਕਾਲਜ ਦੇ ਵਿਦਿਆਰਥੀਆਂ ਲਈ ਅਹਿਮ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਸੋਮਵਾਰ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

ਦਰਅਸਲ, ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਵਿੱਚ ਅੱਜ ਆਜ਼ਾਦੀ ਦਿਹਾੜਾ ਮਨਾਇਆ ਗਿਆ। ਇਸ ਦੌਰਾਨ ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਵਿਚ 17 ਅਗਸਤ ਨੂੰ ਸਾਰੇ ਸਕੂਲਾਂ ਤੇ ਕਾਲਜਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ। ਇਸ ਤੋਂ ਇਲਾਵਾ ਚੰਡੀਗੜ੍ਹ ਦੇ ਸਕੂਲਾਂ ਵਿੱਚ ਵੀ ਇਸ ਦਿਨ ਛੁੱਟੀ ਦਾ ਐਲਾਨ ਕੀਤਾ ਗਿਆ।

Back to top button