ਵਿਜੀਲੈਂਸ ਬਿਊਰੋ ਵੱਲੋਂ ਪੰਚਾਇਤੀ ਫੰਡਾਂ ਚ ਗਬਨ ਕਰਨ ਦੇ ਦੋਸ਼ਾਂ ਹੇਠ ਬੀ.ਡੀ.ਪੀ.ਓ. ਸਮੇਤ ਤਿੰਨ ਪੰਚਾਇਤ ਸਕੱਤਰਾਂ ਖਿਲਾਫ ਮੁਕੱਦਮਾ ਦਰਜ ਕੀਤਾ ਗਿਆ ਹੈ। ਇਸਦੇ ਨਾਲ ਦੋ ਪੰਚਾਇਤ ਸਕੱਤਰਾਂ ਨੂੰ ਗ੍ਰਿਫਤਾਰ ਵੀ ਕੀਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਬਿਊਰੋ ਨੇ ਦੋਸ਼ੀਆਨ ਲਾਲ ਸਿੰਘ, ਐਸ.ਈ.ਪੀ.ਓ., ਚਾਰਜ ਬੀ.ਡੀ.ਪੀ.ਓ. ਵਲਟੋਹਾ, ਗਰਾਮ ਪੰਚਾਇਤ ਮਨਾਵਾ ਦੇ ਪੰਚਾਇਤ ਸਕੱਤਰ ਰਾਜਬੀਰ ਸਿੰਘ, ਗ੍ਰਾਮ ਵਿਕਾਸ ਅਫਸਰਾਂ (ਵੀ.ਡੀ.ਓ.) ਪਰਮਜੀਤ ਸਿੰਘ ਅਤੇ ਸਾਰਜ ਸਿੰਘ ਖਿਲਾਫ ਮੁਕੱਦਮਾ ਨੰਬਰ 16, ਮਿਤੀ 14.09.2022, ਜੁਰਮ ਅਧੀਨ ਧਾਰਾ 406, 409, 420, 468, 471 ਅਤੇ 120-ਬੀ, ਆਈ.ਪੀ.ਸੀ. ਅਤੇ 13(1) (ਏ), 13 (2) ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਥਾਣਾ ਵਿਜੀਲੈਂਸ ਬਿਊਰੋ, ਅੰਮ੍ਰਿਤਸਰ ਵਿਖੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।











References:
Online casino deutschland Tipico Casino Erfahrungen