Punjab

ਪੰਜਾਬ ‘ਚ ਹੋਈ 10 ਕਰੋੜ ਲੁੱਟ ਦੀ ਵੱਡੀ ਲੁੱਟ , ਲੁਟੇਰੇ ATM ‘ਚ ਕੈਸ਼ ਭਰਨ ਵਾਲੀ ਵੈਨ ਸਮੇਤ ਫ਼ਰਾਰ

ਲੁਧਿਆਣਾ ‘ਚ ਵੱਡੀ ਵਾਰਦਾਤ ਦੀ ਖਬਰ ਸਾਹਮਣੇ ਆ ਰਹੀ ਹੈ। ਪ੍ਰਾਪਤ ਜਾਣਕਰੀ ਅਨੁਸਾਰ ਲੁਧਿਆਣਾ ਦੇ ਰਾਜਪੁਰ ਨਗਰ ‘ਚ ATM ‘ਚ ਕੈਸ਼ ਜਮ੍ਹਾ ਕਰਨ ਵਾਲੀ ਕੰਪਨੀ ਦੀ ਵੈਨ ‘ਚੋਂ ਕਰੋੜਾਂ ਦੀ ਲੁੱਟ ਹੋਣ ਦੀ ਸੂਚਨਾ ਹੈ। ਮੌਕੇ ‘ਤੇ ਪੁਲਿਸ ਕਰ ਰਹੀ ਜਾਂਚ ਹੈ। ਜਿਕਰਯੋਗ ਹੈ ਕਿ ਇਹ ਘਟਨਾ ਦੇਰ ਰਾਤ ਡੇਢ ਵਜੇ ਦੀ ਹੈ। ਵੈਨ ਕੰਪਨੀ ਦੇ ਦਫ਼ਤਰ ਦੇ ਅਹਾਤੇ ਵਿੱਚ ਖੜ੍ਹੀ ਸੀ। ਲੁਟੇਰਿਆਂ ਵਲੋਂ 10 ਕਰੋੜ ਤੋਂ ਜਿਆਦਾ ਦੀ ਲੁੱਟ ਕੀਤੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਲੁਟੇਰਿਆਂ ਵਲੋਂ ਚੋਰੀ ਕੀਤੀ ਗਈ ਕੈਸ਼ ਵੈਨ ਨੂੰ ਬਰਾਮਦ ਕਰ ਲਿਆ ਗਿਆ ਹੈ।

Big incident in Ludhiana: Loot of seven crores from a cash depositing company in atm, late night incident, investigation started - Loot From Atm Cash Depositing Company In Ludhiana, Ludhiana Loot News

ਉਨ੍ਹਾਂ ਨੇ 3 ਕਰੋੜ ਰੁਪਇਆ ਦਫ਼ਤਰ ਦੇ ਅੰਦਰੋਂ ਅਤੇ ਦਫ਼ਤਰ ਦੇ ਬਿਲਕੁਲ ਬਾਹਰ ਖੜ੍ਹੀ ਇਕ ਵੈਨ ਲੁੱਟ ਕੇ ਫਰਾਰ ਹੋ ਗਏ। ਸੂਤਰਾਂ ਮੁਤਾਬਕ ਵੈਨ ਵਿਚ ਚਾਰ ਕਰੋੜ ਰੁਪਏ ਦੀ ਨਕਦੀ ਸੀ।

Leave a Reply

Your email address will not be published.

Back to top button