Punjab

ਪੰਜਾਬ ‘ਚ 15 ਅੱਤਵਾਦੀ ਹਮਲਿਆਂ ਦਾ ਮੋਸਟ ਵਾਂਟੇਡ ਅੱਤਵਾਦੀ ਹੈਪੀ ਪਾਸੀਆ ਅਮਰੀਕਾ ‘ਚ ਗ੍ਰਿਫ਼ਤਾਰ

Happy Pasia, the most wanted terrorist in Punjab for several terror attacks, arrested in America

ਪੰਜਾਬ ਵਿੱਚ 14 ਤੋਂ ਵੱਧ ਅੱਤਵਾਦੀ ਹਮਲਿਆਂ ਦੇ ਮੁੱਖ ਦੋਸ਼ੀ ਅਤੇ ਭਾਰਤ ਦੀ ਰਾਸ਼ਟਰੀ ਜਾਂਚ ਏਜੰਸੀ (NIA) ਵੱਲੋਂ ਮੋਸਟ ਵਾਂਟੇਡ ਅੱਤਵਾਦੀ ਐਲਾਨੇ ਗਏ ਹੈਪੀ ਪਾਸੀਆ ਨੂੰ ਅਮਰੀਕਾ ਦੀ ਇਮੀਗ੍ਰੇਸ਼ਨ ਅਤੇ ਕਸਟਮਜ਼ ਇਨਫੋਰਸਮੈਂਟ (ICE) ਨੇ ਗ੍ਰਿਫ਼ਤਾਰ ਕਰ ਲਿਆ ਹੈ। ਉਸ ਦੀ ਗ੍ਰਿਫ਼ਤਾਰੀ ਤੋਂ ਬਾਅਦ, ਭਾਰਤ ਹੁਣ ਉਸ ਦੀ ਹਵਾਲਗੀ ਦੀ ਸੰਭਾਵਨਾ ‘ਤੇ ਗੰਭੀਰਤਾ ਨਾਲ ਕੰਮ ਕਰ ਰਿਹਾ ਹੈ। 5 ਲੱਖ ਦਾ ਇਨਾਮ, ਸੋਸ਼ਲ ਮੀਡੀਆ ਰਾਹੀਂ ਲੈਂਦਾ ਸੀ ਹਮਲਿਆਂ ਦੀ ਜ਼ਿੰਮੇਵਾਰੀ 

 ਟਰੰਪ NIA ਵੱਲੋਂ ਹੈਪੀ ‘ਤੇ 5 ਲੱਖ ਰੁਪਏ ਦੇ ਇਨਾਮ ਦਾ ਐਲਾਨ ਕੀਤਾ ਗਿਆ ਸੀ। ਉਹ ਪੰਜਾਬ ਵਿੱਚ ਪੁਲਿਸ ਥਾਣਿਆਂ ਤੇ ਹੋਏ ਗ੍ਰਨੇਡ ਹਮਲਿਆਂ ਦੀ ਸਾਜ਼ਿਸ਼ ‘ਚ ਲੱਗਾਤਾਰ ਸ਼ਾਮਿਲ ਰਿਹਾ। ਹਮਲਿਆਂ ਤੋਂ ਬਾਅਦ, ਉਹ ਖੁੱਲ੍ਹ ਕੇ ਸੋਸ਼ਲ ਮੀਡੀਆ ‘ਤੇ ਜ਼ਿੰਮੇਵਾਰੀ ਵੀ ਲੈਂਦਾ ਸੀ।

 

Back to top button