
ਪੰਜਾਬ ਦੀਆਂ ਨਗਰ ਕੌਂਸਲਾਂ / ਨਗਰ ਪੰਚਾਇਤਾਂ ਦੀਆਂ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ ਹੈ । ਇਹ ਚੋਣ ਪਹਿਲੀ ਨਵੰਬਰ 2023 ਤੋਂ 15 ਨਵੰਬਰ ਤਕ ਕਰਾਈਆਂ ਜਾਣਗੀਆ । ਰਾਜਪਾਲ ਪੰਜਾਬ ਵੱਲੋਂ ਜਾਰੀ ਕੀਤੇ ਹੁਕਮਾਂ ਅਨੁਸਾਰ 39 ਕੌਂਸਲਾਂ / ਨਗਰ ਪੰਚਾਇਤਾਂ ਦੀਆਂ ਚੋਣ ਤੋਂ ਇਲਾਵਾ 27 ਵਾਰਡਾਂ ਦੀਆਂ ਜ਼ਿਮਨੀ ਚੋਣਾਂ ਕਰਾਉਣ ਲਈ ਹਰੀ ਝੰਡੀ ਦੇ ਦਿੱਤੀ ਹੈ । ਇਸ ਤੋਂ ਅਗਲੀ ਕਾਰਵਾਈ ਸਟੇਟ ਚੋਣ ਕਮਿਸ਼ਨ ਨੇ ਕਰਨੀ ਹੈ .