Punjab
ਪੰਜਾਬ ਦੀਆਂ 5 ਵਿਧਾਨ ਸਭਾ ਸੀਟਾਂ ਦੀਆ ਜ਼ਿਮਨੀ ਚੋਣਾਂ ਤੇ ਲਗੀ ਬ੍ਰੇਕ
The by-elections of 5 Vidhan Sabha seats of Punjab have been suspended

ਪੰਜਾਬ ਦੀਆਂ 5 ਵਿਧਾਨ ਸਭਾ ਸੀਟਾਂ ਉੱਤੇ ਜ਼ਿਮਨੀ ਚੋਣਾਂ ਹੋਣ ਵਾਲੀਆਂ ਸਨ ਪਰ ਮੁੱਖ ਚੋਣ ਅਧਿਕਾਰੀ ਵੱਲੋਂ ਕਿਹਾ ਗਿਆ ਹੈ ਕਿ ਪੰਜਾਬ ਵਿੱਚ ਅਜੇ ਜ਼ਿਮਨੀ ਚੋਣਾਂ ਨਹੀਂ ਹੋਣਗੀਆਂ। ਇਸ ਮੌਕੇ ਮੁੱਖ ਚੋਣ ਅਧਿਕਾਰੀ ਨੇ ਕਿਹਾ ਕਿ ਵਾਤਾਵਰਨ ਅਨੂਕੁਲ ਹੋਣ ਦੇ ਕਾਰਨ ਇਹ ਚੋਣਾਂ ਨਹੀਂ ਹੋਣਗੀਆਂ ਕਿਉਂਕਿ ਕਈ ਸੂਬਿਆਂ ਵਿੱਚ ਮੌਸਮ ਖ਼ਰਾਬ ਹੈ।
ਜ਼ਿਕਰ ਕਰ ਦਈਏ ਕਿ ਪੰਜਾਬ ਦੇ ਨਾਲ-ਨਾਲ ਦੇਸ਼ ਵਿੱਚ 46 ਥਾਵਾਂ ਉੱਤੇ ਵਿਧਾਨ ਸਭਾ ਲਈ ਤੇ 1 ਲੋਕ ਸਭਾ ਹਲਕੇ ਲਈ ਜ਼ਿਮਨੀ ਚੋਣਾਂ ਹੋਣੀਆਂ ਸਨ।