ਭਾਰਤ ਸਰਕਾਰ ਵੱਲੋਂ ਉਡਾਨ ਸਕੀਮ ਤਹਿਤ 28 ਹਵਾਈ ਅੱਡਿਆਂ ਨੂੰ ਸ਼ਾਮਲ ਕੀਤਾ ਗਿਆ ਹੈ, ਜਿਸ ਵਿੱਚ ਪੰਜਾਬ ਦੇ ਪਠਾਨਕੋਟ, ਆਦਮਪੁਰ ਅਤੇ ਬਠਿੰਡਾ ਹਵਾਈ ਅੱਡੇ ਸ਼ਾਮਲ ਹਨ। ਉਡਾਨ ਸਕੀਮ ਤਹਿਤ ਇਨ੍ਹਾਂ ਹਵਾਈ ਅੱਡਿਆਂ ਤੋਂ ਛੇਤੀ ਹੀ ਘਰੇਲੂ ਉਡਾਣਾਂ ਸ਼ੁਰੂ ਹੋਣਗੀਆਂ। ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਅਤੇ ਪਠਾਨਕੋਟ ਤੋਂ ਵਿਧਾਇਕ ਅਸ਼ਵਨੀ ਸ਼ਰਮਾ ਨੇ ਇਸ ਲਈ ਪ੍ਰਧਾਨ ਮੰਤਰੀ ਅਤੇ ਹਵਾਬਾਜ਼ੀ ਮੰਤਰੀ ਦਾ ਧੰਨਵਾਦ ਕੀਤਾ ਹੈ।
ਭਾਰਤ ਸਰਕਾਰ ਵੱਲੋਂ ਉਡਾਨ ਸਕੀਮ ਤਹਿਤ 28 ਹਵਾਈ ਅੱਡਿਆਂ ਨੂੰ ਸ਼ਾਮਲ ਕੀਤਾ ਗਿਆ ਹੈ, ਜਿਸ ਵਿੱਚ ਪੰਜਾਬ ਦੇ ਪਠਾਨਕੋਟ, ਆਦਮਪੁਰ ਅਤੇ ਬਠਿੰਡਾ ਹਵਾਈ ਅੱਡੇ ਸ਼ਾਮਲ ਹਨ। ਉਡਾਨ ਸਕੀਮ ਤਹਿਤ ਇਨ੍ਹਾਂ ਹਵਾਈ ਅੱਡਿਆਂ ਤੋਂ ਛੇਤੀ ਹੀ ਘਰੇਲੂ ਉਡਾਣਾਂ ਸ਼ੁਰੂ ਹੋਣਗੀਆਂ
ਹੁਣ ਦੇਸ਼ ਦਾ ਆਮ ਆਦਮੀ ਉਡਾਣ ਭਰੇਗਾ, ਭਾਰਤ ਸਰਕਾਰ ਵੱਲੋਂ ਉਡਾਨ ਸਕੀਮ ਤਹਿਤ 28 ਹਵਾਈ ਅੱਡਿਆਂ ਨੂੰ ਸ਼ਾਮਲ ਕੀਤਾ ਗਿਆ ਹੈ, ਜਿਸ ਵਿੱਚ ਪੰਜਾਬ ਦੇ ਪਠਾਨਕੋਟ, ਬਠਿੰਡਾ ਅਤੇ ਆਦਮਪੁਰ ਹਵਾਈ ਅੱਡੇ ਸ਼ਾਮਲ ਹਨ। ਉਡਾਨ ਸਕੀਮ ਤਹਿਤ ਇਨ੍ਹਾਂ ਸਾਰੇ 28 ਹਵਾਈ ਅੱਡਿਆਂ ਤੋਂ ਜਲਦੀ ਹੀ ਘਰੇਲੂ ਉਡਾਣਾਂ ਸ਼ੁਰੂ ਹੋਣਗੀਆਂ। ਜਦੋਂ ਉਡਾਨ ਸਕੀਮ ਸ਼ੁਰੂ ਕੀਤੀ ਜਾਵੇਗੀ, ਜਿਸ ਦਾ ਸਿੱਧਾ ਫਾਇਦਾ ਆਮ ਜਨਤਾ ਨੂੰ ਮਿਲੇਗਾ।