[the_ad id="98460"] [the_ad id="98341"]
India

ਆਪਣੀ ਧੀ ਨਾਲ ਹੋਏ ਬਲਾਤਕਾਰ ਦਾ ਇਨਸਾਫ਼ ਲੈਣ ਆਈ ਮਾਂ ਨਾਲ ਥਾਣੇਦਾਰ ਨੇ ਕੀਤਾ ਬਲਾਤਕਾਰ

ਉੱਤਰ ਪ੍ਰਦੇਸ਼ ਦੇ ਕਨੌਜ ਵਿੱਚ ਨਾ ਸਿਰਫ਼ ਇਨਸਾਨੀਅਤ ਨੂੰ ਸ਼ਰਮਸਾਰ ਕਰ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਕੰਨੌਜ ਜ਼ਿਲ੍ਹੇ ਦੇ ਸਦਰ ਕੋਤਵਾਲੀ ਇਲਾਕੇ ਵਿੱਚ ਆਪਣੀ ਧੀ ਲਈ ਇਨਸਾਫ਼ ਦੀ ਗੁਹਾਰ ਲਾ ਰਹੀ ਇੱਕ ਔਰਤ ਨਾਲ ਹੋਈ ਬੇਰਹਿਮੀ ਨੇ ਸਭ ਨੂੰ ਹੈਰਾਨ ਕਰ ਦਿੱਤਾ ਹੈ। ਹਾਜੀ ਸ਼ਰੀਫ ਪੁਲਿਸ ਚੌਕੀ ਇੰਚਾਰਜ ਨੇ ਬਲਾਤਕਾਰ ਪੀੜਤ ਲੜਕੀ ਦੀ ਇਨਸਾਫ਼ ਮੰਗਣ ਆਈ ਔਰਤ ਨਾਲ ਬਲਾਤਕਾਰ ਕੀਤਾ ਹੈ।
ਫਿਲਹਾਲ ਪੁਲਿਸ ਨੇ ਇਸ ਮਾਮਲੇ ‘ਚ ਮਾਮਲਾ ਦਰਜ ਕਰਕੇ ਦੋਸ਼ੀ ਚੌਕੀ ਇੰਚਾਰਜ ਨੂੰ ਗ੍ਰਿਫਤਾਰ ਕਰਕੇ ਜੇਲ ਭੇਜ ਦਿੱਤਾ ਹੈ।

Back to top button