ChandigarhpoliticalPunjab

ਪੰਜਾਬ ਦੇ ਰਾਜਪਾਲ ਨੇ 27 ਸਤੰਬਰ ਨੂੰ ਹੋਣ ਵਾਲੇ ਇਜਲਾਸ ਨੂੰ ਦਿੱਤੀ ਮਨਜ਼ੁਰੀ

ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ 27 ਸਤੰਬਰ ਨੂੰ ਹੋਣ ਵਾਲੇ ਪੰਜਾਬ ਵਿਧਾਨ ਸਭਾ ਦੇ ਇਜਲਾਸ ਨੂੰ ਮਨਜ਼ੁਰੀ ਦੇ ਦਿੱਤੀ ਹੈ। ਇਸ ਤੋਂ ਪਹਿਲਾਂ ਪ੍ਰਸਤਾਵਿਤ ਇਲਜਾਸ ਦੇ ਵੇਰਵੇ ਲਈ ਰਾਜਪਾਲ ਵੱਲੋਂ ਭੇਜੀ ਗਈ ਚਿੱਠੀ ਦਾ ਪੰਜਾਬ ਸਰਕਾਰ ਨੇ ਜਵਾਬ ਦਿੱਤਾ ਸੀ। ਆਪਣੇ ਜਵਾਬ ਵਿਚ ਸਰਕਾਰ ਨੇ ਕਿਹਾ ਸੀ ਕਿ ਇਜਲਾਸ ਦੌਰਾਨ ਜੀ.ਐਸ.ਟੀ., ਪਰਾਲੀ ਅਤੇ ਬਿਜਲੀ ਵਰਗੇ ਕਈ ਮੁੱਦਿਆਂ ‘ਤੇ ਚਰਚਾ ਹੋਵੇਗੀ।

Leave a Reply

Your email address will not be published.

Back to top button