
ਪੰਜਾਬ ਦੇ ਵੱਡੇ ਸ਼ਰਾਬ ਕਾਰੋਬਾਰੀ ਦੀਪ ਮਲਹੋਤਰਾ ਦੇ ਦਿੱਲੀ ਦੇ ਪੰਜਾਬੀ ਬਾਗ਼ ਸਥਿਤ ਘਰ ‘ਤੇ ਫਾਇਰਿੰਗ ਹੋਣ ਦੀ ਖ਼ਬਰ ਸਾਹਮਣੇ ਆਈ ਹੈ।
ਇਸ ਦੀ ਇੱਕ CCTV ਵੀ ਸਾਹਮਣੇ ਆਈ ਹੈ ਜਿਸ ‘ਚ ਦੋ ਵਿਅਕਤੀ ਸ਼ਰਾਬ ਕਾਰੋਬਾਰੀ ਦੀਪ ਮਲਹੋਤਰਾ ਦੇ ਘਰ ‘ਤੇ ਫਾਇਰਿੰਗ (Deep Malhotra house Firing) ਕਰ ਰਹੇ ਹਨ।ਕੁਝ ਦਿਨ ਪਹਿਲਾਂ ਫਰੀਦਕੋਟ ‘ਚ ਸ਼ਰਾਬ ਕਾਰੋਬਾਰੀ ਦੀਪ ਮਲਹੋਤਰਾ ਦੇ ਦੋ ਠੇਕਿਆਂ ਨੂੰ ਵੀ ਅੱਗ ਲਾਈ ਗਈ ਸੀ