Punjab

ਪੰਜਾਬ ਦੇ ਸਕੂਲਾਂ ‘ਚ ਇਸ ਤਰੀਕ ਤੱਕ ਛੁੱਟੀਆਂ ਵੱਧੀਆ ! ਨੋਟੀਫਿਕੇਸ਼ਨ ਜਾਰੀ

Holidays extended in Punjab schools till this date!

  1. Holidays extended in Punjab schools till this date!

ਪੰਜਾਬ ਵਿੱਚ ਵੀ ਛੁੱਟੀਆਂ ਵਿੱਚ ਵਾਧਾ ਕਰ ਦਿੱਤਾ ਗਿਆ ਹੈ। ਦੱਸ ਦੇਈਏ ਕਿ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਛੁੱਟੀਆਂ ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। 

ਉਨ੍ਹਾਂ ਵੱਲੋਂ ਪੋਸਟ ਸ਼ੇਅਰ ਕਰਦੇ ਹੋਏ ਇਸਦਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਸ਼ੋਸਲ ਮੀਡੀਆ ਉੱਪਰ ਪੋਸਟ ਸ਼ੇਅਰ ਕਰਦਿਆਂ ਲਿਖਿਆ, ਮਾਨਯੋਗ ਮੁੱਖ ਮੰਤਰੀ ਪੰਜਾਬ ਸ.ਭਗਵੰਤ ਸਿੰਘ ਮਾਨ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ, ਸੂਬੇ ਵਿੱਚ ਲਗਾਤਾਰ ਵੱਧ ਰਹੀ ਠੰਡ ਅਤੇ ਧੁੰਦ ਨੂੰ ਦੇਖਦਿਆਂ, ਬੱਚਿਆਂ ਅਤੇ ਸਟਾਫ ਦੀ ਸਿਹਤ ਅਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਸੂਬੇ ਦੇ ਸਾਰੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ 13 ਜਨਵਰੀ ਤੱਕ ਛੁੱਟੀਆਂ ਕੀਤੀਆਂ ਜਾਂਦੀਆਂ ਹਨ। ਹੁਣ ਸੂਬੇ ਦੇ ਸਾਰੇ ਸਕੂਲ 14 ਜਨਵਰੀ ਤੋਂ ਆਮ ਦਿਨਾਂ ਵਾਂਗ ਖੁੱਲ੍ਹਣਗੇ।

Back to top button