Punjab

ਪੰਜਾਬ ਦੇ ਸਕੂਲਾਂ ਵਿਚ ਕੱਲ੍ਹ ਤੋਂ ਹੀ ਛੁੱਟੀਆਂ ਦਾ ਐਲਾਨ

Holidays have been declared in the schools of Punjab since yesterday.

 

ਪੰਜਾਬ ਦੇ ਸਕੂਲਾਂ ਵਿਚ ਕੱਲ੍ਹ ਤੋਂ ਹੀ ਛੁੱਟੀਆਂ ਕਰ ਦਿੱਤੀਆਂ ਗਈਆਂ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਦਾ ਐਲਾਨ ਕੀਤਾ ਹੈ।

ਗਰਮੀ ਦੇ ਪ੍ਰਕੋਪ ਨੂੰ ਦੇਖਦੇ ਹੋਏ ਸਕੂਲਾਂ ਵਿਚ ਛੁੱਟੀਆ ਦਾ ਐਲਾਨ ਕਰ ਦਿੱਤਾ ਗਿਆ ਹੈ। ਪਹਿਲਾਂ ਛੁੱਟੀਆਂ ਪਹਿਲੀ ਜੂਨ ਤੋਂ ਹੋਣੀਆਂ ਸਨ, ਪਰ ਗਰਮੀ ਦਾ ਕਹਿਰ ਦੇਖਦੇ ਹੋਏ ਕੱਲ੍ਹ 21 ਮਈ ਤੋਂ ਹੀ ਛੁੱਟੀਆਂ (Punjab school holiday) ਕਰ ਦਿੱਤੀਆਂ ਗਈਆਂ ਹਨ।

Back to top button