EducationPunjab

ਪੰਜਾਬ ਦੇ ਸਕੂਲਾਂ ਵਿਚ ਸਰਦੀਆਂ ਦੀਆਂ ਛੁੱਟੀਆਂ ਦੀ ਤਰੀਕ ਦਾ ਐਲਾਨ

Winter vacation dates announced for Punjab schools

ਪੰਜਾਬ ਦੇ ਸਕੂਲਾਂ ਵਿਚ ਸਰਦੀਆਂ ਦੀਆਂ ਛੁੱਟੀਆਂ ਦੀ ਤਰੀਕ ਦਾ ਐਲਾਨ ਕਰ ਦਿੱਤਾ ਗਿਆ ਹੈ। ਪੰਜਾਬ ਦੇ ਸਕੂਲਾਂ ਵਿੱਚ 24/12 ਤੋਂ 31/12 ਤੱਕ ਸਰਦੀਆਂ ਦੀਆਂ ਛੁੱਟੀਆਂ ਕਰ ਦਿੱਤੀਆਂ ਗਈਆਂ ਹਨ। ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।

ਨੋਟੀਫਿਕੇਸ਼ਨ ਵਿਚ ਆਖਿਆ ਗਿਆ ਹੈ ਕਿ ਪੰਜਾਬ ਦੇ ਸਮੂਹ ਸਰਕਾਰੀ, ਪ੍ਰਾਈਵੇਟ ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਵਿਚ ਸਰਦੀਆਂ ਦੇ ਮੌਸਮ ਨੂੰ ਮੱਦੇਨਜ਼ਰ ਰੱਖਦੇ ਹੋਏ ਸਾਲ 2024 ਦੌਰਾਨ 24-12-2024 ਤੋਂ 31-12-2014 ਤੱਕ ਛੁੱਟੀਆਂ ਕੀਤੀਆਂ ਜਾਂਦੀਆਂ ਹਨ।

News18

Back to top button