Punjab

ਪੰਜਾਬ ਪੁਲਿਸ ‘ਚ ਵੱਡਾ ਫੇਰਬਦਲ, ਕਈ ਅਫਸਰਾਂ ਦੇ ਹੋਏ ਤਬਾਦਲੇ

Major reshuffle in Punjab Police, many officers transferred

Major reshuffle in Punjab Police, many officers transferred

ਪੰਜਾਬ ਪੁਲਿਸ ਵਿਚ ਵੱਡਾ ਫੇਰਬਦਲ ਹੋਣ ਦੀ ਖ਼ਬਰ ਮਿਲੀ ਹੈ, ਜਿਸ ਨਾਲ ਕਈ ਅਫ਼ਸਰਾਂ ਦੀ ਤਬਾਦਲੇ ਕੀਤੇ ਗਏ ਹਨ। ਇਸ ਤਹਿਤ 12 DSP’s ਦੀ ਜ਼ਿੰਮੇਵਾਰੀ ਹੋਰ ਥਾਂ ਲਾਈ ਗਈ ਹੈ।

ਨਵੇਂ ਹੁਕਮਾਂ ਮੁਤਾਬਕ 6 ਨਵੇਂ DSP ਸਿਰਫ਼ ਇੰਟੈਲੀਜੈਂਸ ਵਿੰਗ ਵਿਚ ਲਗਾਏ ਗਏ ਹਨ। ਇਸ ਤੋਂ ਇਲਾਵਾ ਪੋਸਟਿੰਗ ਲਈ ਉਪਲਬਧ DSP’s ਨੂੰ ਵੀ ਨਵੀਂ ਪੋਸਟਿੰਗ ਦੇ ਦਿੱਤੀ ਗਈ ਹੈ। ਇਨ੍ਹਾਂ ਸਾਰੇ ਅਫ਼ਸਰਾਂ ਨੂੰ ਕੱਲ੍ਹ ਯਾਨੀ 11 ਫ਼ਰਵਰੀ ਨੂੰ ਪੋਸਟਿੰਗ ਦੀ ਨਵੀਂ ਜਗ੍ਹਾ ਰਿਪੋਰਟ ਕਰਨ ਦੇ ਹੁਕਮ ਦਿੱਤੇ ਗਏ ਹਨ। ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ।

ਪੰਜਾਬ ਪੁਲਿਸ 'ਚ ਵੱਡਾ ਫੇਰਬਦਲ, 12 ਅਫਸਰਾਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਪੰਜਾਬ ਪੁਲਿਸ 'ਚ ਵੱਡਾ ਫੇਰਬਦਲ, 12 ਅਫਸਰਾਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

Back to top button