Uncategorized

ਪੰਜਾਬ ਪੁਲਿਸ ਦਾ DSP 20 ਲੱਖ ਦੀ ਰਿਸ਼ਵਤ ਮੰਗਣ ਦੇ ਦੋਸ਼ ‘ਚ ਗ੍ਰਿਫਤਾਰ

ਫਿਰੋਜ਼ਪੁਰ ਵਿਜੀਲੈਂਸ ਨੇ ਵੱਡੀ ਕਾਰਵਾਈ ਕੀਤੀ ਹੈ। ਰਿਸ਼ਵਤ ਲੈਣ ਦੇ ਦੋਸ਼ ਵਿਚ ਡੀਐੱਸਪੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਫਿਰੋਜ਼ਪੁਰ ਦੀ ਵਿਜੀਲੈਂਸ ਟੀਮ ਨੇ ਫਰੀਦਕੋਟ ਦੇ ਡੀਐੱਸਪੀ ਸੁਸ਼ੀਲ ਕੁਮਾਰ ਨੂੰ 20 ਲੱਖ ਦੀ ਰਿਸ਼ਵਤ ਮੰਗਣ ਦੇ ਦੋਸ਼ ਵਿਚ ਗ੍ਰਿਫਤਾਰ ਕੀਤਾ ਹੈ। ਵਿਜੀਲੈਂਸ ਟੀਮ ਕਾਫੀ ਲੰਬੇ ਸਮੇਂ ਤੋਂ ਜਾਂਚ ਵਿਚ ਜੁਟੀ ਹੋਈ ਸੀ।ਖਬਰ ਮਿਲੀ ਹੈ ਕਿ ਡੀਐੱਸਪੀ ਸੁਸ਼ੀਲ ਕੁਮਾਰ ਨੇ ਕਤਲ ਦੇ ਮਾਮਲੇ ਵਿਚ ਆਈਜੀ ਦੇ ਨਾਂ ‘ਤੇ 20 ਲੱਖ ਰਿਸ਼ਵਤ ਦੀ ਮੰਗ ਕੀਤੀ ਸੀ।

Related Articles

Leave a Reply

Your email address will not be published.

Back to top button