Punjab
ਪੰਜਾਬ ਪੁਲਿਸ ਦੇ 114 ਇੰਸਪੈਕਟਰਾਂ ਨੂੰ ਬਣਾਇਆ ਡੀਐੱਸਪੀ
114 Inspectors of Punjab Police were made DSP

ਪੰਜਾਬ ਸਰਕਾਰ ਦੇ ਗ੍ਰਹਿ ਮਾਮਲੇ ਤੇ ਨਿਆਂ ਵਿਭਾਗ ਨੇ ਪੰਜਾਬ ਪੁਲਿਸ ਦੇ ਜ਼ਿਲ੍ਹਾ ਕਾਡਰ ਅਤੇ ਆਰਮਡ ਕਾਡਰ ਵਿੱਚ ਤਾਇਨਾਤ 114 ਇੰਸਪੈਕਟਰਾਂ ਨੂੰ ਤਰੱਕੀ ਦੇ ਕੇ ਡੀਐੱਸਪੀ ਬਣਾਇਆ ਗਿਆ ਹੈ। ਇਨ੍ਹਾਂ ਅਫ਼ਸਰਾਂ ਨੂੰ ਵਿਭਾਗੀ ਤਰੱਕੀ ਕਮੇਟੀ ਦੀਆਂ ਸਿਫ਼ਾਰਸ਼ਾਂ ਤਹਿਤ ਪ੍ਰਮੋਟ ਕੀਤਾ ਗਿਆ

ਪੜ੍ਹੋ ਪੂਰੀ ਸੂਚੀ: