Punjab
ਲੱਖਾ ਸਿਧਾਣਾ ਵਲੋਂ ਵਾਇਰਲ ਵੀਡੀਓ ‘ਤੇ ਸਫਾਈ, ਕਿਹਾ ‘ਮੇਰੇ ਬੰਦਿਆਂ ਨੇ ਹੀ ਕੀਤੀ ਸੀ ਫਾਇਰਿੰਗ’
'My men only did the firing', Lakha Sidhana gave an apology on the viral video, said 'My men only did the firing'

ਸਮਾਜਸੇਵੀ ਲੱਖਾ ਸਿਧਾਣਾ (Lakha sidhana) ਨੇ ਪਿਛਲੇ ਦਿਨੀਂ ਖਨੌਰੀ ਬਾਰਡਰ ਨੇੜੇ ਕੁਝ ਨੌਜਵਾਨਾਂ ਨਾਲ ਬਹਿਸ ਅਤੇ ਫਾਇਰਿੰਗ ਦੀ ਵਾਇਰਲ ਵੀਡੀਓ ਬਾਰੇ ਸਫਾਈ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਕੁਝ ਨੌਜਵਾਨ ਉਨ੍ਹਾਂ ਦੀ ਗੱਡੀ ਰੋਕ ਬਹਿਸ ਕਰਨ ਲੱਗੇ ਅਤੇ ਵੀਡੀਓ ਬਣਾ ਰਹੇ ਸਨ।
ਉਨ੍ਹਾਂ ਆਖਿਆ ਕਿ ਜਦੋਂ ਸੌ-ਡੇਢ ਸੌ ਬੰਦਾ ਡਾਗਾਂ ਲੈ ਕੇ ਉਸ ਦੇ ਦੁਆਲੇ ਹੋ ਗਿਆ, ਕੁਝ ਉਸ ਦੀ ਗੱਡੀ ਉਤੇ ਆ ਚੜ੍ਹੇ, ਇਸ ਲਈ ਬਚਾਅ ਵਾਸਤੇ ਫਾਇਰਿੰਗ ਕਰਨੀ ਪਈ।