ਪੰਜਾਬ ਭਾਜਪਾ ਨੂੰ ਨਵਾਂ ਪ੍ਰਧਾਨ ਮਿਲ ਗਿਆ ਹੈ। ਜਾਣਕਾਰੀ ਅਨੁਸਾਰ, ਭਾਜਪਾ ਹਾਈ ਕਮਾਨ ਦੇ ਵੱਲੋਂ ਸੀਨੀਅਰ ਆਗੂ ਅਤੇ ਵਿਧਾਇਕ ਅਸ਼ਵਨੀ ਸ਼ਰਮਾ ਨੂੰ ਪੰਜਾਬ ਭਾਜਪਾ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।