ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਅੱਜ ਭਾਜਪਾ ਦੀ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਹੁਸ਼ਿਆਰਪੁਰ ਪੁੱਜੇ। ਇਸ ਦੌਰਾਨ ਜਾਖੜ ਦਾ ਟਾਂਡਾ ਬਾਈਪਾਸ ‘ਤੇ ਐਸ.ਸੀ.ਸਮਾਜ ਅਤੇ ਜਥੇਬੰਦੀਆਂ ਵੱਲੋਂ ਵਿਰੋਧ ਕੀਤਾ ਗਿਆ। ਇਸ ਦੌਰਾਨ ਐੱਸਸੀ ਸਮਾਜ ਦੇ ਲੋਕਾਂ ਵੱਲੋਂ ਭਾਜਪਾ ਪ੍ਰਧਾਨ ਨੂੰ ਕਾਲੇ ਝੰਡੇ ਵੀ ਦਿਖਾਏ ਗਏ।