ਭਾਜਪਾ ਐਸਸੀ (ਅਨੁਸੂਚਿਤ ਜਾਤੀ ) ਮੋਰਚਾ ਦੇ ਸੂਬਾ ਪ੍ਰਧਾਨ ਐਸ ਆਰ ਲੱਧੜ ਨੇ ਭਾਜਪਾ ਦੇ ਸੂਬਾ ਪ੍ਰਧਾਨ ਸ਼ੁਨੀਲ ਜਾਖੜ ,ਸ਼ੰਗਠਨ ਮੰਤਰੀ ਮੰਥਰੀ ਸ੍ਰੀ ਨਿਵਾਸਲੂ ਤੇ ਐਸਸੀ ਮੋਰਚਾ ਦੇ ਸੂਬਾ ਇਨਚਾਰਜ ਤੇ ਭਾਜਪਾ ਦੇ ਸੂਬਾ ਜਨਰਲ ਸਕੱਤਰ ਅਨਿਲ ਸਾਰੀਨ ਨਾਲ ਸਲਾਹ ਮਸ਼ਵਰੇ ਤੋਂ ਬਾਅਦ ਸੂਬੇ ਦੇ ਪੈਂਤੀ (35)ਜਿਲਿਆ ਦੇ ਜਿਲਾ ਇਨਚਾਰਜਾਂ ਦੀਆਂ ਨਿਯੁਕਤੀਆਂ ਕੀਤੀਆਂ ਹਨ ।ਇਸ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਭਾਜਪਾ ਦੇ ਸੂਬਾ ਪ੍ਰੈੱਸ ਸਕੱਤਰ ਹਰਦੇਵ ਸਿੰਘ ਨੇ ਦੱਸਿਆ ਕਿ ਅੰਮ੍ਰਿਤਸਰ ਰੂਰਲ ਦੇ ਜਿਲਾ ਇਨਚਾਰਜ ਸੁਰਿੰਦਰ ਟਿੰਕੂ ,ਅੰਮ੍ਰਿਤਸਰ ਸ਼ਹਿਰੀ ਦਾ ਗਗਨਦੀਪ ਸਿੰਘ ,ਬਰਨਾਲਾ ਦਾ ਸੁਰਜੀਤ ਸਿੰਘ ਸਿੱਧੂ ,ਬਟਾਲਾ ਦਾ ਦਵਿੰਦਰ ਪਹਿਲਵਾਨ ,ਬਠਿੰਡਾ ਦਿਹਾਤੀ ਦਾ ਹਰਦੀਪ ਸਿੰਘ ਰਿਉਂਦ ਕਲਾਂ ,ਬਠਿੰਡਾ ਸ਼ਹਿਰੀ ਦਾ ਜਸਪਾਲ ਪੰਜਗਰਾਂਈ ,ਫਰੀਦਕੋਟ ਦਾ ਮਨਜੀਤ ਸਿੰਘ ਬੁੱਟਰ ,ਸ੍ਰੀ ਫਤਹਿਗੜ ਸਾਹਿਬ ਦਾ ਨਰਿੰਦਰ ਕੌਰ ਗਿੱਲ ,ਫਾਜਿਲਕਾ ਦਾ ਮਨੀ ਸੱਭਰਵਾਲ ,ਫਿਰੋਜਪੁਰ ਦਾ ਪੂਰਨ ਚੰਦ ,ਗੁਰਦਾਸਪੁਰ ਦਾ ਸਤਿਨਾਮ ਸਿੰਘ ਉਮਰਪੁਰਾ,ਹੁਸਿਆਰਪੁਰ ਦਾ ਬਲਕੀਸ ਰਾਜ ,ਹੁਸ਼ਿਆਰਪੁਰ ਦਿਹਾਤੀ ਦਾ ਸੁਰਿੰਦਰ ਮੇਸੁਮਪੁਰੀ ,ਜਗਰਾਂਓ ਦਾ ਮੋਹਨ ਸਿੰਘ ਲਾਲਕਾ,ਜਲੰਧਰ ਸਹਿਰੀ ਦਾ ਜਗਦੀਸ ਜੱਸਲ,ਜਲੰਧਰ ਉੱਤਰ ਦਾ ਓਮ ਪ੍ਰਕਾਸ ਬਿੱਟੂ ,ਜਲੰਧਰ ਦੱਖਣ ਦਾ ਨਿਰਮਲ ਸਿੰਘ ਨਾਹਰ ,ਕਪੂਰਥਲਾ ਦਾ ਰੌਬਿਨ ,ਖੰਨਾ ਦਾ ਦਲੀਪ ਸਿੰਘ ,ਲੁਧਿਆਣਾ ਦਿਹਾਤੀ ਦਾ ਸੁਧਾ ਖੰਨਾ,ਲੁਧਿਆਣਾ ਸਹਿਰੀ ਦਾ ਬਲਬੀਰ ਸਿੰਘ ,ਮਲੇਰਕੋਟਲਾ ਦਾ ਅਜੇ ਪਰੋਚਾ ,ਮਾਨਸਾ ਦਾ ਅੰਜਨਾ ,ਮੋਗਾ ਦਾ ਬਲਵਿੰਦਰ ਸਿੰਘ ਗਿੱਲ ,ਮੋਹਾਲੀ ਦਾ ਗੁਲਜਾਰ ਖੰਨਾ ,ਮੁਕਤਸਰ ਸਾਹਿਬ ਦਾ ਬਲਵਿੰਦਰ ਸਿੰਘ ਹੈਪੀ ਨਵਾਂਸਾਹਿਰ ਦਾ ਸੁਰਿੰਦਰ ਪਾਲ ਭੱਟੀ ,ਪਠਾਨਕੋਟ ਦਾ ਕਰਮਜੀਤ ਸਿੰਘ ਜੋਸ਼,ਪਟਿਆਲ਼ਾ ਉੱਤਰ ਦਾ ਐਡਵੋਕੇਟ ਲਛਮਣ ਸਿੰਘ ,ਪਟਿਆਲ਼ਾ ਦੱਖਣੀ ਦਾ ਬਲਵੰਤ ਰਾਏ ,ਪਟਿਆਲ਼ਾ ਸ਼ਹਿਰੀ ਦਾ ਰਾਂਝਾ ਬਖਸ਼ੀ ,ਰੋਪੜ ਦਾ ਕੁਲਦੀਪ ਸਿੰਘ ਸਿੱਧੂਪੁਰਾ ,ਸੰਗਰੂਰ 1 ਦਾ ਰਾਜਿੰਦਰ ਸਿੰਘ ਰੋਗਲਾ,ਸੰਗਰੂਰ 2 ਦਾ ਲਾਭ ਸਿੰਘ ਤੇ ਤਰਨਤਾਰਨ ਸਾਹਿਬ ਦਾ ਵਰਿੰਦਰ ਭੱਟੀ ਨੂੰ ਭਾਜਪਾ ਐਸਸੀ ਮੋਰਚਾ ਦਾ ਜਿਲਾ ਇਨਚਾਰਜ ਨਿਯੁਕਤ ਕੀਤਾ ਗਿਆ ਹੈ
Read Next
9 hours ago
ਹੁਣ ਨਵੀਂ ਵੀਡੀਓ ਆਈ ਸਾਹਮਣੇ, ਤਤਕਾਲੀ ਜੱਥੇਦਾਰ ਕਹਿ ਰਹੇ ਮੇਰਾ ਕਾਂਗਰਸੀ ਮੁੱਖ ਮੰਤਰੀਆਂ ਨਾਲ ਵੀ ‘ਪਿਆਰ’
9 hours ago
ਪੁਡਾ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਬਿਨਾਂ NOC ਬਣ ਰਹੀਆਂ ਨਾਜਾਇਜ਼ ਕਾਲੋਨੀਆ, ਹਾਈ ਕੋਰਟ ਵਲੋਂ ਨੋਟਿਸ ਜਾਰੀ
1 day ago
ਵੱਡੀ ਖ਼ਬਰ, ਪ੍ਰਾਇਵੇਟ ਸਕੂਲਾਂ ਦੇ ਬੱਸ ਡਰਾਈਵਰਾਂ ਅਤੇ ਕੰਡਕਟਰਾਂ ਲਈ ਡੋਪ ਟੈਸਟ ਕੀਤਾ ਲਾਜ਼ਮੀ
2 days ago
ਕੈਨੇਡਾ: ਪੰਜਾਬੀ ਵਿਦਿਆਰਥੀਆਂ ਦੀ ਹੈਰਾਨੀਜਨਕ ਰਿਪੋਰਟ, 20,000 ਵਿਦਿਆਰਥੀ ਕਾਲਜਾਂ,ਯੂਨੀਵਰਸਿਟੀਆਂ ਤੋਂ ਹੋਏ ਲਾਪਤਾ
3 days ago
ਡੱਲੇਵਾਲ ਮਾਮਲੇ ਚ ਡਾ. ਨੇ ਕੇਂਦਰ ਸਰਕਾਰ ‘ਤੇ ਖੜ੍ਹੇ ਕੀਤੇ ਵੱਡੇ ਸਵਾਲ, 121 ਕਿਸਾਨਾਂ ਨੇ ਤੋੜਿਆ ਮਰਨ ਵਰਤ
4 days ago
ਪੰਜਾਬ ‘ਚ ਪੁਲਿਸ ਟੀਮ ‘ਤੇ ਬਦਮਾਸਾਂ ਵੱਲੋਂ ਹਮਲਾ, SHO ਸਮੇਤ ਕਈ ਪੁਲਿਸ ਮੁਲਾਜ਼ਮ ਹੋਏ ਜ਼ਖਮੀ
4 days ago
ਗਿਆਨੀ ਹਰਪ੍ਰੀਤ ਸਿੰਘ ਵਲੋਂ ਸ੍ਰੀ ਮੰਜੀ ਸਾਹਿਬ ਵਿਖੇ ਕੀਤੀ ਕਥਾ ਬਣੀ ਚਰਚਾ ਦਾ ਵਿਸ਼ਾ
6 days ago
ਦਿੱਲੀ ਜਾਣ ਵਾਲਿਓ ਸਾਵਧਾਨ! ਕਿਸਾਨਾਂ ਵੱਲੋਂ ਮੁੜ ਇਸ ਦਿਨ ਨੂੰ ‘ਦਿੱਲੀ ਕੂਚ’ ਦਾ ਐਲਾਨ
6 days ago
ਅੰਮ੍ਰਿਤਸਰ ਤੋਂ ਦਿੱਲੀ ਜਾ ਰਹੀ “ਸ਼ਾਨ-ਏ-ਪੰਜਾਬ” ਨੂੰ ਲਗੀ ਅੱਗ, ਲੋਕਾਂ ਚ ਮਚਿਆ ਭੜ੍ਹਥੂ
6 days ago
ਪੰਜਾਬ ਵਿੱਚ ਸਮੁੱਚਾ ਵਕੀਲ ਭਾਈਚਾਰਾ ਅੱਜ ਹੜਤਾਲ ’ਤੇ
Related Articles
39ਵਾਂ ਇੰਡੀਅਨ ਆਇਲ ਸਰਵੋ ਸੁਰਜੀਤ ਹਾਕੀ ਟੂਰਨਾਮੈਂਟ , ਆਰਮੀ ਗਰੀਨ, ਭਾਰਤੀ ਨੇਵੀ, ਏਐਸਸੀ ਅਤੇ ਕੈਗ ਵਲੋਂ ਜਿੱਤਾਂ ਦਰਜ
October 28, 2022
ਝੂਠ ਬੇਨਕਾਬ ! ਹਰਿਆਣਾ ਪੁਲਿਸ ਨੇ ਕਿਸਾਨਾਂ ‘ਤੇ ਪੈਲੇਟ ਗੰਨ ਨਾਲ ਕੀਤਾ ਹਮਲਾ, ਸ਼ੁਭਕਰਨ ਦੀ ਮੌਤ ਲਈ CM ਮਾਨ ਜ਼ਿੰਮੇਵਾਰ: ਮਜੀਠੀਆ
February 22, 2024
Check Also
Close
-
ਥਾਣੇਦਾਰ ਵੱਲੋਂ ਬਜ਼ੁਰਗ ਨੂੰ ਕੁੱਟਣ ਦੀ ਵੀਡੀਓ ਹੋਈ ਵਾਇਰਲ: ਕੀਤਾ ਸਸਪੈਂਡSeptember 17, 2023