Punjab
ਪੰਜਾਬ ਵਿਚ ਕੱਲ੍ਹ ਸਕੂਲ-ਕਾਲਜ ਤੇ ਦਫਤਰ ਬੰਦ, ਸਰਕਾਰੀ ਛੁੱਟੀ
Schools, colleges and offices closed in Punjab tomorrow, government holiday

ਪੰਜਾਬ ਵਿਚ ਅਪ੍ਰੈਲ ਮਹੀਨੇ ਛੁੱਟੀਆਂ ਦਾ ਸਿਲਸਲਾ ਜਾਰੀ ਹੈ। ਕਈ ਵੱਡੇ ਧਾਰਮਿਕ ਅਤੇ ਰਾਸ਼ਟਰੀ ਮੌਕਿਆਂ ਉਤੇ ਰਾਜ ਭਰ ਦੇ ਸਕੂਲਾਂ, ਕਾਲਜਾਂ ਅਤੇ ਦਫਤਰਾਂ ਵਿੱਚ ਛੁੱਟੀਆਂ ਦਾ ਐਲਾਨ ਕੀਤਾ ਗਿਆ। ਹੁਣ ਇੱਕ ਹੋਰ ਛੁੱਟੀ ਆ ਰਹੀ ਹੈ, ਜਿਸ ਨਾਲ ਗਰਮੀ ਦੇ ਮੌਸਮ ਵਿਚ ਵਿਦਿਆਰਥੀਆਂ ਅਤੇ ਕਰਮਚਾਰੀਆਂ ਨੂੰ ਵੱਡੀ ਰਾਹਤ ਮਿਲੇਗੀ।

ਸੂਬੇ ਵਿਚ 29 ਅਪ੍ਰੈਲ ਮੰਗਲਵਾਰ ਨੂੰ ਛੁੱਟੀ ਰਹੇਗੀ। ਜਾਣਕਾਰੀ ਅਨੁਸਾਰ ਇਸ ਦਿਨ ਸੂਬੇ ਦੇ ਸਾਰੇ ਸਕੂਲ, ਕਾਲਜ ਅਤੇ ਸਰਕਾਰੀ ਵਿਭਾਗ ਬੰਦ ਰਹਿਣਗੇ।