Punjab
ਪੰਜਾਬ ਵਿਚ ਭੂਚਾਲ ਦੇ ਤੇਜ਼ ਝਟਕੇ, ਘਰਾਂ 'ਚੋਂ ਬਾਹਰ ਨਿਕਲੇ ਲੋਕ
Strong shocks of the earthquake in Punjab, people came out of their houses

ਪੰਜਾਬ ਵਿਚ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ ਹਨ। ਕਈ ਇਲਾਕਿਆਂ ਵਿਚ ਰਾਤ 9:23 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਅਤੇ ਡਰੇ ਲੋਕ ਘਰਾਂ ‘ਚੋਂ ਬਾਹਰ ਆ ਗਏ।
ਤਰਨਤਾਰਨ, ਫਿਰੋਜ਼ਪੁਰ ਤੇ ਮੁਕਤਸਰ ‘ਚ ਭੂਚਾਲ ਦੇ ਝਟਕੇ ਲੱਗੇ। ਭੂਚਾਲ ਦੀ ਤੀਬਰਤਾ ਰਿਕਟਰ ਸਕੇਲ ‘ਤੇ 3.8 ਮਾਪੀ ਗਈ ਹੈ।