Punjab
ਪੰਜਾਬ ਸਰਕਾਰ ਨੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਦਿੱਤੇ ਹੁਕਮ…ਇਨ੍ਹਾਂ ਦਾ ਕਰਵਾਇਆ ਜਾਵੇ DNA
Punjab government orders all deputy commissioners to get their DNA done

Punjab government orders all deputy commissioners to get their DNA done

ਪੰਜਾਬ ਸਰਕਾਰ ਦੇ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਵਿਭਾਗ ਨੇ ‘ਪ੍ਰੋਜੈਕਟ ਜੀਵਨਜੋਤ’ ਤਹਿਤ ਪੰਜਾਬ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਇੱਕ ਪੱਤਰ ਜਾਰੀ ਕਰਕੇ ਹੁਕਮ ਦਿੱਤਾ ਹੈ ਕਿ ਭੀਖ ਮੰਗਣ ਵਾਲੇ ਬੱਚਿਆਂ ਨੂੰ ਰੈਸਕਿਊ ਕਰਨ ਤੋਂ ਬਾਅਦ ਉਨ੍ਹਾਂ ਦਾ DNA ਟੈਸਟ ਵੀ ਕਰਵਾਇਆ ਜਾਵੇ।