Jalandhar
ਪੰਜਾਬ ਸਰਕਾਰ ਨੇ ਹਰਭਜਨ ਭੱਜੀ ਦੀ ਸੁਰੱਖਿਆ ਲਈ ਵਾਪਸ, ਹੁਣ ਕੇਂਦਰ ਨੇ ਲਗਾਈ CPRF
Punjab government backs Harbhajan Bhajji's security, now Centre imposes CPRF

Punjab government backs Harbhajan Bhajji’s security, now Centre imposes CPRF
ਰਾਜ ਸਭਾ ਮੈਂਬਰ ਅਤੇ ਕ੍ਰਿਕਟਰ ਹਰਭਜਨ ਸਿੰਘ ਦੀ ਪੰਜਾਬ ਸਰਕਾਰ ਨੇ ਸੁਰੱਖਿਆ ਵਾਪਸ ਲੈ ਲਈ ਹੈ। ਸਾਬਕਾ ਕ੍ਰਿਕਟਰ ਹਰਭਜਨ ਸਿੰਘ ਨੇ ਖੁਦ ‘ਆਪ’ ਛੱਡਣ ਦਾ ਐਲਾਨ ਨਹੀਂ ਕੀਤਾ ਹੈ, ਪਰ ਰਾਘਵ ਚੱਢਾ ਨੇ ਉਨ੍ਹਾਂ ਦਾ ਆਪਣੇ ਨਾਲ ਹੋਣ ਦਾ ਦਾਅਵਾ ਕੀਤਾ ਸੀ।
ਸੂਤਰਾਂ ਦਾ ਕਹਿਣਾ ਹੈ ਕਿ ਹਰਭਜਨ ਸਿੰਘ ਨਾਲ ਪਾਰਟੀ ਹਾਈਕਮਾਨ ਲਗਾਤਾਰ ਸੰਪਰਕ ਵਿੱਚ ਸੀ, ਪਰ ਉਹ ਕੋਈ ਗੱਲ ਨਹੀਂ ਕਰ ਰਹੇ ਹਨ। ਇਸ ਤੋਂ ਬਾਅਦ, ਐਤਵਾਰ ਨੂੰ ਪਾਰਟੀ ਨੇ ਪੰਜਾਬ ਪੁਲਿਸ ਦੀ ਸੁਰੱਖਿਆ ਵਾਪਸ ਲੈ ਲਈ ਹੈ।
ਦੱਸ ਦੇਈਏ ਕਿ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ 7 ਸੰਸਦ ਮੈਂਬਰ ‘ਆਪ’ ਛੱਡ ਗਏ। ਰਾਘਵ ਚੱਢਾ ਸੰਦੀਪ ਪਾਠਕ ਅਤੇ ਅਸ਼ੋਕ ਮਿੱਤਲ ਦੇ ਨਾਲ ਭਾਜਪਾ ਵਿੱਚ ਸ਼ਾਮਲ ਹੋ ਗਏ।








