ਪੰਜਾਬ ਸਰਕਾਰ ਨੇ 157 ਤਹਿਸੀਲਾਂ ਦੇ ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਦੇ ਤਬਾਦਲੇ ਕੀਤੇ ਹਨ। ਸ਼ੁੱਕਰਵਾਰ ਰਾਤ ਨੂੰ 94 ਅਧਿਕਾਰੀਆਂ ਦੇ ਤਬਾਦਲੇ ਦੇ ਹੁਕਮ ਜਾਰੀ ਕੀਤੇ ਗਏ ਸਨ। ਇਸ ਦੇ ਨਾਲ ਹੀ ਸ਼ਨੀਵਾਰ ਸਵੇਰੇ 63 ਹੋਰ ਤਹਿਸੀਲਦਾਰਾਂ ਦੇ ਤਬਾਦਲੇ ਦੇ ਹੁਕਮ ਜਾਰੀ ਕੀਤੇ ਗਏ ਹਨ। ਸਾਰੇ ਅਧਿਕਾਰੀਆਂ ਨੂੰ ਆਪੋ-ਆਪਣੇ ਨਵੇਂ ਸਟੇਸ਼ਨਾਂ ‘ਤੇ ਜੁਆਇਨ ਕਰਨ ਲਈ ਕਿਹਾ ਗਿਆ ਹੈ।
ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਦੇ ਤਬਾਦਲੇ ਦੇ ਹੁਕਮ ਪੜ੍ਹੋ…
आज जारी हुई 94 तबादलों के सूची