
ਪੰਜਾਬ ਸਰਕਾਰ ਵਲੋਂ ਜ਼ਿਲ੍ਹਾ ਯੋਜਨਾ ਬੋਰਡ ਦੇ 15 ਚੇਅਰਮੈਨ ਨਿਯੁਕਤ ਕੀਤੇ ਗਏ ਹਨ। ਜਿਸ ਦੀ ਸੂਚੀ ਹੇਠਾਂ ਦਿਤੀ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਨਵ – ਨਿਯੁਕਤ ਚੇਅਰਮੈਨਾਂ ਨੂੰ ਮੁਬਾਰਕਬਾਦ ਵੀ ਦਿੱਤੀ ਹੈ। ਉਨ੍ਹਾਂ ਕਿਹਾ “ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਵਜੋਂ ਸਾਥੀਆਂ ਨੂੰ ਦਿੱਤੀ ਜ਼ਿੰਮੇਵਾਰੀ ਲਈ ਮੁਬਾਰਕਾਂ ਅਤੇ ਸ਼ੁਭਕਾਮਨਾਵਾਂ,ਟੀਮ ਰੰਗਲਾ ਪੰਜਾਬ ‘ਚ “ਜੀ ਆਇਆਂ ਨੂੰ” ।