ਪੰਜਾਬ ਸਰਕਾਰ ਵਲੋਂ 2 ਆਈ.ਏ.ਐੱਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਜਿਨ੍ਹਾਂ ਅਧਿਕਾਰੀਆਂ ਦਾ ਤਬਾਦਲਾ ਕੀਤਾ ਗਿਆ ਹੈ, ਉਨ੍ਹਾਂ ‘ਚ ਆਈ.ਏ.ਐੱਸ. ਰਾਹੁਲ ਭੰਡਾਰੀ ਅਤੇ ਆਈ.ਏ.ਐੱਸ. ਵਿਮਲ ਕੁਮਾਰ ਸੇਤੀਆ ਦਾ ਨਾਂਅ ਸ਼ਾਮਿਲ ਹੈ।