
ਪੰਜਾਬ ਸਰਕਾਰ ਨੇ ਹੁਣੇ ਹੀ 19 ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਇਸ ਵਿੱਚ 4 ਆਈਏਐਸ ਅਤੇ 25 ਪੀਸੀਐਸ ਅਧਿਕਾਰੀਆਂ ਦੇ ਨਾਮ ਸ਼ਾਮਲ ਹਨ। ਸਰਕਾਰ ਲਗਾਤਾਰ ਅਧਿਕਾਰੀਆਂ ਦੇ ਤਬਾਦਲੇ ਕਰ ਰਹੀ ਹੈ।
ਪੰਜਾਬ ਵਿੱਚ ਪੁਲਿਸ ਅਧਿਕਾਰੀਆਂ ਦੇ ਲਗਾਤਾਰ ਤਬਾਦਲੇ ਕੀਤੇ ਜਾ ਰਹੇ ਹਨ। ਅੱਜ ਸ਼ਾਮ ਵੀ ਸਰਕਾਰ ਨੇ 29 ਆਈਏਐਸ ਅਤੇ ਪੀਸੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਜਾਰੀ ਹੁਕਮਾਂ ਅਨੁਸਾਰ 4 ਆਈਏਐਸ ਅਤੇ 25 ਪੀਸੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ।


