PoliticsPunjab

ਪੰਜਾਬ ਸਰਕਾਰ ਵੱਲੋਂਇਨ੍ਹਾਂ ਤਹਿਸੀਲਦਾਰਾਂ ਨੂੰ ਸਖਤ ਚਿਤਾਵਨੀ

Punjab government issues stern warning to these tehsildars

ਮਾਲ ਵਿਭਾਗ ਵੱਲੋਂ ਕੱਲ੍ਹ 56 ਤਹਿਸੀਲਦਾਰਾਂ ਅਤੇ 166 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ ਕੀਤੇ ਸਨ, ਜਾਣਕਾਰੀ ਮਿਲੀ ਹੈ ਕਿ ਇਨ੍ਹਾਂ ਵਿਚੋਂ ਕਈਆਂ ਨੇ ਅਜੇ ਤੱਕ ਜੁਆਇਨ ਨਹੀਂ ਕੀਤਾ ਹੈ। ਹੁਣ ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਅਜਿਹੇ ਅਫਸਰਾਂ ਨੂੰ ਸਖਤ ਚਿਤਾਵਨੀ ਜਾਰੀ ਕੀਤੀ ਹੈ।

Back to top button