ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਜ਼ਿਲ੍ਹਿਆਂ ‘ਚ ਨਵ-ਨਿਯੁਕਤ ਨਾਇਬ ਤਹਿਸੀਲਦਾਰਾਂ ਦੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ। ਇਸ ਸਬੰਧੀ ਹੁਕਮ 1 ਜਨਵਰੀ ਯਾਨੀ ਸੋਮਵਾਰ ਨੂੰ ਜਾਰੀ ਕੀਤੇ ਗਏ ਹਨ, ਜਿਸ ਦੀ ਲਿਸਟ ਹੇਠਾਂ ਦਿੱਤੀ ਗਈ ਹੈ।