
ਪੰਜਾਬ ਸਰਕਾਰ ਵੱਲੋਂ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ 4 ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ ਜਿਨ੍ਹਾਂ ਦੀ ਸੂਚੀ ਹੇਠਾਂ ਦਿੱਤੀ ਗਈ ਹੈ। ਪ੍ਰਬੰਧਕੀ ਹਿੱਤਾਂ ਨੂੰ ਧਿਆਨ ਵਿਚ ਰੱਖਦੇ ਹੋਏ ਇਹ ਤਬਦੀਲੀਆਂ ਕੀਤੀਆਂ ਗਈਆਂ ਹਨ। ਗੁਰਦਾਸਪੁਰ, ਬਟਾਲਾ, ਪਟਿਆਲਾ ਤੇ ਹੁਸ਼ਿਆਰਪੁਰ ਚਾਰ ਜ਼ਿਲ੍ਹਿਆਂ ਦੇ ਲੋਕ ਸੰਪਰਕ ਵਿਭਾਗ ਦੇ ਅਧਿਕਾਰੀਆਂ ਦੇ ਟਰਾਂਸਫਰ ਕੀਤੇ ਗਏ ਹਨ।
