ਪੰਜਾਬ ਸਰਕਾਰ ਨੇ ਇਕ ਵਾਰ ਫਿਰ ਵੱਡਾ ਫੇਰਬਦਲ ਕੀਤਾ ਹੈ। ਪੰਜਾਬ ਸਰਕਾਰ ਵੱਲੋਂ 29 ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਇਨ੍ਹਾਂ ‘ਚ 13 ਪੀ.ਸੀ.ਐੱਸ ਅਤੇ 16 ਆਈ.ਏ.ਐੱਸ. ਅਧਿਕਾਰੀ ਸ਼ਾਮਲ ਹਨ।