Punjab

ਪੰਜਾਬ ਸਰਕਾਰ ਵੱਲੋਂ 16 ਆਈ.ਏ.ਐੱਸ ਅਤੇ 13 PCS ਅਧਿਕਾਰੀਆਂ ਦੇ ਤਬਾਦਲੇ

ਪੰਜਾਬ ਸਰਕਾਰ ਨੇ ਇਕ ਵਾਰ ਫਿਰ ਵੱਡਾ ਫੇਰਬਦਲ ਕੀਤਾ ਹੈ। ਪੰਜਾਬ ਸਰਕਾਰ ਵੱਲੋਂ 29 ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਇਨ੍ਹਾਂ ‘ਚ 13 ਪੀ.ਸੀ.ਐੱਸ ਅਤੇ 16 ਆਈ.ਏ.ਐੱਸ. ਅਧਿਕਾਰੀ ਸ਼ਾਮਲ ਹਨ।

Back to top button