
ਪੰਜਾਬ ਸਰਕਾਰ ਵੱਲੋਂ 3 ਆਈ.ਪੀ.ਐਸ. ਅਫ਼ਸਰਾਂ ਨੂੰ ਤਰੱਕੀ ਦਿੱਤੀ ਗਈ ਹੈ। ਸਰਕਾਰ ਦੀ ਤਰਫੋਂ 3 ਆਈ.ਪੀ.ਐਸ ਅਧਿਕਾਰੀਆਂ ਨੀਲਾਭ ਕਿਸ਼ੋਰ, ਸ਼ਿਵ ਕੁਮਾਰ ਵਰਮਾ, ਜਸਕਰਨ ਸਿੰਘ ਨੂੰ ਐਡੀਸ਼ਨਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਦੇ ਅਹੁਦੇ ‘ਤੇ ਤਰੱਕੀ ਦਿੱਤੀ ਗਈ ਹੈ। ਇਹ ਤਿੰਨੋਂ ਅਧਿਕਾਰੀ, ਜੋ ਕਿ 1998 ਬੈਚ ਦੇ ਆਈਪੀਐਸ ਅਧਿਕਾਰੀ ਹਨ, ਨੂੰ ਏ.ਡੀ.ਜੀ.ਪੀ. ਦੇ ਅਹੁਦੇ ‘ਤੇ ਤਰੱਕੀ ਦਿੱਤੀ ਗਈ ਹੈ।