EntertainmentIndia

ਬਿਜਲੀ ਦੀ ਤਾਰ ‘ਤੇ ਚੜ੍ਹਿਆ ਵਿਅਕਤੀ, ਪਾਇਆ ਭੜਥੂ, ਪੁਲਿਸ ਦੇ ਛੁੱਟੇ ਪਸੀਨੇ

ਵਾਇਰਲ ਹੋ ਰਿਹਾ ਵੀਡੀਓ ਕੇਰਲ ਦਾ ਦੱਸਿਆ ਜਾ ਰਿਹਾ ਹੈ। ਜਿਸ ਨੂੰ ਨੌਸ਼ਾਦ ਅਰਿਆਦਨੇ ਨਾਂ ਦੇ ਵਿਅਕਤੀ ਨੇ ਇੰਸਟਾਗ੍ਰਾਮ ਅਕਾਊਂਟ ਤੋਂ ਸ਼ੇਅਰ ਕੀਤਾ ਹੈ। ਉਸ ਦੁਆਰਾ ਸ਼ੇਅਰ ਕੀਤੀ ਗਈ ਵੀਡੀਓ ਵਿੱਚ ਇੱਕ ਵਿਅਕਤੀ ਬਿਜਲੀ ਦੀਆਂ ਤਾਰਾਂ ‘ਤੇ ਚੜ੍ਹਿਆ ਹੋਇਆ ਦਿਖਾਈ ਦੇ ਰਿਹਾ ਹੈ, ਜੋ ਕਿਸੇ ਵੀ ਹਾਲਤ ਵਿੱਚ ਹੇਠਾਂ ਆਉਣ ਲਈ ਰਾਜ਼ੀ ਨਹੀਂ ਹੋ ਰਿਹਾ ਹੈ। ਇਸ ਦੇ ਨਾਲ ਹੀ ਪੁਲਸ ਨੂੰ ਇਸ ਦੀ ਸੂਚਨਾ ਮਿਲਦੇ ਹੀ ਤੁਰੰਤ ਮੌਕੇ ‘ਤੇ ਪਹੁੰਚ ਕੇ ਉਸ ਵਿਅਕਤੀ ਨੂੰ ਬਚਾਉਣਾ ਸ਼ੁਰੂ ਕਰ ਦਿੱਤਾ।

Related Articles

Leave a Reply

Your email address will not be published.

Back to top button