ਸ਼੍ਰੋਮਣੀ ਅਕਾਲੀ ਦਲ ਵਲੋਂ ਬੀਬੀ ਜਗੀਰ ਕੌਰ ਨੂੰ 48 ਘੰਟੇ ਦਾ ਦਿਤਾ ਅਲਟੀਮੇਟਮ
ਚੰਡੀਗੜ੍ਹ, 2 ਨਵੰਬਰ 2022- ਅਕਾਲੀ ਦਲ ਦੇ ਵਲੋਂ ਸੀਨੀਅਰ ਲੀਡਰ ਬੀਬੀ ਜਗੀਰ ਕੌਰ ਨੂੰ ਪਾਰਟੀ ਚੋਂ ਕੱਢ ਦਿੱਤਾ ਗਿਆ ਹੈ। ਬੀਬੀ ਤੇ ਪਾਰਟੀ ਵਿਰੋਧੀ ਗਤੀਵਿਧੀਆਂ ਕਰਨ ਦਾ ਦੋਸ਼ ਲੱਗਿਆ ਹੈ।
ਪ੍ਰੈਸ ਕਾਨਫਰੰਸ ਕਰਦਿਆਂ ਹੋਇਆ ਸੀਨੀਅਰ ਲੀਡਰ ਸਿਕੰਦਰ ਸਿੰਘ ਮਲੂਕਾ ਦੇ ਨੇ ਕਿਹਾ ਕਿ, ਸ੍ਰੋਮਣੀ ਕਮੇਟੀ ਚੋਣਾਂ ਨਾ ਲੜਨ ਬਾਰੇ ਬੀਬੀ ਜਗੀਰ ਕੌਰ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ।
ਪਰ ਉਹ ਨਹੀਂ ਮੰਨੇ ਜੋਕਿ ਪਾਰਟੀ ਵਿਰੋਧੀ ਗਤਵਿਧੀਆਂ ਹਨ। ਜਿਸ ‘ਚ ਉਹ ਸ੍ਰੋਮਣੀ ਕਮੇਟੀ ਪ੍ਰਧਾਨਗੀ ਨੂੰ ਲੈ ਕੇ ਉਮੀਦਵਾਰ ਬਣਾਓ ਜਾਂ ਚੋਣ ਲੜਾਂਗੀ।
ਜਿਸ ਬਾਰੇ ਸੁਖਬੀਰ ਬਾਦਲ ਨੇ ਵੀ ਸਮਝਾਇਆ ਪਰ ਚੋਣ ਲੜਨ ਤੋਂ ਪਿੱਛੇ ਨਹੀਂ ਹਟੇ।
ਸ ਕਾਨਫਰੰਸ ਕਰਦਿਆਂ ਹੋਇਆ ਸੀਨੀਅਰ ਲੀਡਰ ਸਿਕੰਦਰ ਸਿੰਘ ਮਲੂਕਾ ਦੇ ਨੇ ਕਿਹਾ ਕਿ ਸ੍ਰੋਮਣੀ ਕਮੇਟੀ ਚੋਣਾਂ ਨਾ ਲੜਨ ਬਾਰੇ ਬੀਬੀ ਜਗੀਰ ਕੌਰ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ। ਪਰ ਉਹ ਨਹੀਂ ਮੰਨੇ ਜੋਕਿ ਪਾਰਟੀ ਵਿਰੋਧੀ ਗਤਵਿਧੀਆਂ ਹਨ। ਜਿਸ ‘ਚ ਉਹ ਸ੍ਰੋਮਣੀ ਕਮੇਟੀ ਪ੍ਰਧਾਨਗੀ ਨੂੰ ਲੈ ਕੇ ਉਮੀਦਵਾਰ ਬਣਾਓ ਜਾਂ ਚੋਣ ਲੜਾਂਗੀ। ਜਿਸ ਬਾਰੇ ਸੁਖਬੀਰ ਬਾਦਲ ਨੇ ਵੀ ਸਮਝਾਇਆ ਪਰ ਚੋਣ ਲੜਨ ਤੋਂ ਪਿੱਛੇ ਨਹੀਂ ਹਟੇ।
ਮਲੂਕਾ ਨੇ ਕਿਹਾ ਕਿ ਕਮੇਟੀ ਦੀ ਰਿਪੋਰਟ ਸਾਡੇ ਕੋਲ ਆਈ ਅਤੇ ਮੈਂਬਰਾਂ ਦੀ ਸ਼ਿਕਾਇਤ ਆਈ ਜਿਸ ਤੋਂ ਬਾਦ ਐਕਸ਼ਨ ਲੈਂਦੇ ਬੀਬੀ ਜਗੀਰ ਕੌਰ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕੀਤਾ ਜਾਂਦਾ।