Jalandhar

ਕਬੱਡੀ

ਮਲਸੀਆਂ ਨੇੜਲੇ ਪਿੰਡ ਜੱਕੋਪੁਰ ਕਲਾਂ ਵਿਖੇ ਸ਼ਹੀਦ ਊਧਮ ਸਿੰਘ ਸਪੋਰਟਸ ਤੇ ਵੈੱਲਫੇਅਰ ਕਲੱਬ ਵੱਲੋਂ ਕਰਵਾਏ ਜਾ ਰਹੇ ਕਬੱਡੀ ਟੂਰਨਾਮੈਂਟ ਦੌਰਾਨ ਸਟਾਰ ਕਬੱਡੀ ਖਿਡਾਰੀ ਅਮਰ ਘੱਸ ਦੀ ਅਚਾਨਕ ਸੱਟ ਲੱਗ ਗਈ। ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ,

ਜਿੱਥੇ ਡਾਕਟਰੀ ਟੀਮ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ। ਜਿਉਂ ਹੀ ਮੌਤ ਦੀ ਖਬਰ ਟੂਰਨਾਮੈਂਟ ਵਿਚ ਮਿਲੀ ਤਾਂ ਦਰਸ਼ਕਾਂ ਦੇ ਚਿਹਰੇ ‘ਤੇ ਮਾਯੂਸੀ ਛਾ ਗਈ। ਪ੍ਰਬੰਧਕਾਂ ਨੇ ‘ਆਪ’ ਦੇ ਹਲਕਾ ਇੰਚਾਰਜ ਰਤਨ ਸਿੰਘ ਕਾਕੜ ਕਲਾਂ ਤੇ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਦੀ ਹਾਜ਼ਰੀ ਵਿਚ ਕਬੱਡੀ ਟੂਰਨਾਮੈਂਟ ਨੂੰ ਰੱਦ ਕਰ ਦਿੱਤਾ

Leave a Reply

Your email address will not be published.

Back to top button