Punjab
ਬੱਬੂ ਮਾਨ ਦੇ ਲਾਈਵ ਸ਼ੋਅ ‘ਚ ਜ਼ਬਰਦਸਤ ਹੰਗਾਮਾ, ਪਿਆ ਭੜਥੂ, ਪੰਜਾਬੀ ਗਾਇਕ ਜੈਜ਼ੀ ਬੀ ਦਾ ਟਵਿੱਟਰ ਅਕਾਊਂਟ ਹੋਇਆ ਬੰਦ

ਰੋਹਤਕ ਵਿਚ ਮਸ਼ਹੂਰ ਪੰਜਾਬੀ ਗਾਇਕ ਬੱਬੂ ਮਾਨ ਦੇ ਲਾਈਵ ਸ਼ੋਅ ਵਿਚ ਭਾਰੀ ਹੰਗਾਮਾ ਹੋਇਆ, ਜਿਸ ਕਾਰਨ ਮਾਨ ਦੇ ਬਾਊਂਸਰ ਵੀ ਬੇਵੱਸ ਹੋ ਗਏ।
ਅਖ਼ੀਰ ਪੁਲਿਸ ਨੂੰ ਪ੍ਰੋਗਰਾਮ ਦੀ ਜ਼ਿੰਮੇਵਾਰੀ ਸੰਭਾਲਣੀ ਪਈ ਪਰ ਉਦੋਂ ਤੱਕ ਸਥਿਤੀ ਪੂਰੀ ਤਰ੍ਹਾਂ ਕਾਬੂ ਤੋਂ ਬਾਹਰ ਹੋ ਚੁੱਕੀ ਸੀ।
ਪੰਜਾਬੀ ਗਾਇਕ ਜੈਜ਼ੀ ਬੀ ਦਾ ਟਵਿੱਟਰ ਅਕਾਊਂਟ ਭਾਰਤ ‘ਚ ਹੋਇਆ ਬੰਦ
ਮਸ਼ਹੂਰ ਪੰਜਾਬੀ ਗਾਇਕ ਜੈਜ਼ੀ ਬੀ ਨੂੰ ਲੈ ਕੇ ਅਹਿਮ ਖ਼ਬਰ ਸਾਹਮਣੇ ਆ ਰਹੀ ਹੈ। ਜੈਜ਼ੀ ਬੀ ਦਾ ਟਵਿੱਟਰ ਅਕਾਊਂਟ ਭਾਰਤ ‘ਚ ਬੰਦ ਕਰ ਦਿੱਤਾ ਕਰ ਦਿੱਤਾ ਗਿਆ ਹੈ। ਉਨ੍ਹਾਂ ਦਾ ਅਕਾਊਂਟ ਖੋਲ੍ਹਣ ‘ਤੇ ਲਿਖਿਆ ਆ ਰਿਹਾ ਹੈ ਕਿ ਕਾਨੂੰਨੀ ਮੰਗ ਦੇ ਜਵਾਬ ‘ਚ ਭਾਰਤ ‘ਚ ਅਕਾਊਂਟ ਬੰਦ ਕਰ ਦਿੱਤਾ ਗਿਆ ਹੈ।