Punjab

ਬੱਸ ਸਟੈਂਡ ‘ਤੇ ਖੜ੍ਹ ਕੇ ਸ਼ਰਾਬ ਪੀਂਦੇ ਪੁਲਿਸ ਮੁਲਾਜ਼ਮ ਦੀ ਵੀਡੀਓ ਵਾਇਰਲ

ਬੱਸ ਸਟੈਂਡ ‘ਤੇ ਇੱਕ ਪੁਲਿਸ ਮੁਲਾਜ਼ਮ ਦੀ ਵਰਦੀ ਪਾ ਕੇ ਸ਼ਰਾਬ ਪੀਂਦੇ ਹੋਏ ਇੱਕ ਵੀਡੀਓ ਸਾਹਮਣੇ ਆਇਆ ਹੈ। ਵੀਡੀਓ ‘ਚ ਕਿਰਤੀ ਕਿਸਾਨ ਯੂਨੀਅਨ ਦੇ ਆਗੂ ਕੁਲਦੀਪ ਨੂੰ ਇਸ ਪੁਲਸ ਮੁਲਾਜ਼ਮ ‘ਤੇ ਕਾਫੀ ਗੁੱਸਾ ਆਉਂਦਾ ਨਜ਼ਰ ਆ ਰਿਹਾ ਹੈ। ਕਿਸਾਨ ਆਗੂ ਨੇ ਖ਼ੁਦ ਪੁਲਿਸ ਮੁਲਾਜ਼ਮ ਦੀ ਸ਼ਰਾਬ ਪੀਂਦਿਆਂ ਵੀਡੀਓ ਬਣਾਈ ਹੈ।

ਪੁਲਿਸ ਮੁਲਾਜ਼ਮਾਂ ਨੇ ਕਿਸਾਨ ਆਗੂ ਨੂੰ ਰੋਕਣ ਦੀ ਕਾਫੀ ਕੋਸ਼ਿਸ਼ ਕੀਤੀ ਪਰ ਕਿਸਾਨ ਆਗੂ ਨੇ ਪੁਲਿਸ ਮੁਲਾਜ਼ਮ ਦੀ ਇਸ ਹਰਕਤ ਦੀ ਵੀਡੀਓ ਬਣਾ ਕੇ ਸੋਸ਼ਲ ਮੀਡੀਆ ’ਤੇ ਪਾ ਦਿੱਤੀ। ਹਾਲਾਂਕਿ ਪੁਲਿਸ ਮੁਲਾਜ਼ਮਾਂ ਨੇ ਕਿਸਾਨ ਆਗੂ ਨਾਲ ਹੱਥੋਪਾਈ ਕੀਤੀ ਅਤੇ ਕੈਮਰਾ ਬੰਦ ਕਰਵਾਉਣ ਦੀ ਕੋਸ਼ਿਸ਼ ਕੀਤੀ।

ਦੱਸਿਆ ਜਾ ਰਿਹਾ ਹੈ ਕਿ ਇਹ ਪੁਲਿਸ ਮੁਲਾਜ਼ਮ ਹਰ ਰੋਜ਼ ਇਸ ਤਰ੍ਹਾਂ ਘਰੋਂ ਡਿਊਟੀ ‘ਤੇ ਆਉਂਦਾ ਸੀ, ਪਰ ਕੋਈ ਕੰਮ ਨਹੀਂ ਕਰਦਾ ਸੀ। ਇਸੇ ਤਰ੍ਹਾਂ ਸ਼ਾਮ ਨੂੰ ਉਹ ਵਰਦੀ ਵਿੱਚ ਸ਼ਰਾਬ ਪੀ ਕੇ ਵਾਪਸ ਘਰ ਚਲਾ ਜਾਂਦਾ ਹੈ। ਕਿਸਾਨ ਯੂਨੀਅਨ ਦੇ ਆਗੂ ਨੇ ਲੁਧਿਆਣਾ ਦੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਇਸ ਪੁਲਿਸ ਅਧਿਕਾਰੀ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।

One Comment

  1. Hello dear friend, I would like to offer placement of your link (or links) on different platforms of the internet such as: forums, blogs, comments and much more. . .

    Increase your Visibility Boost Your Seo Rank – Get Organic Traffic From Google. Ranking in Google isn’t hard. All you need is a healthy number of backlinks from referring domains that have authority and trust in Google’s eyes.

    This Backlinks Service Benefits:

    1. Easily get Google rankings

    2. Get a lot of traffic from Google

    3. You can earn from the website in different ways

    4. Increase Domain Authority (DA)

    Quality guaranteed !

    PRICE – 20$

    WebSite – https://goo.su/CHM5cJW

Leave a Reply

Your email address will not be published.

Back to top button