IndiaWorld

ਭਰਤੀ ਸਿੱਖ ਨੇ ਵਿਸ਼ਵ ਬੈਂਕ ਦੇ ਮੁਖੀ ਦਾ ਸੰਭਾਲਿਆ ਅਹੁਦਾ

ਭਾਰਤੀ ਅਮਰੀਕੀ ਅਜੈ ਬੰਗਾ ਨੇ ਸ਼ਨੀਵਾਰ ਵਿਸ਼ਵ ਬੈਂਕ ਦੇ ਪ੍ਰਧਾਨ ਵਜੋਂ ਅਹੁਦਾ ਸੰਭਾਲ ਲਿਆ ਹੈ। ਇਸ ਦੇ ਨਾਲ ਉਹ ਦੋ ਕੌਮਾਂਤਰੀ ਵਿੱਤੀ ਸੰਸਥਾਵਾਂ ਵਿਸ਼ਵ ਬੈਂਕ ਅਤੇ ਅੰਤਰਰਾਸ਼ਟਰੀ ਮੁਦਰਾ ਕੋਸ਼ (ਆਈ ਐੱਮ ਐੱਫ) ਦੇ ਮੁਖੀ ਬਣਨ ਵਾਲੇ ਪਹਿਲੇ ਸਿੱਖ ਤੇ ਗੈਰ-ਗੋਰੇ ਹਨ। 3 ਮਈ ਨੂੰ ਵਿਸ਼ਵ ਬੈਂਕ ਦੇ ਕਾਰਜਕਾਰੀ ਨਿਰਦੇਸ਼ਕਾਂ ਨੇ ਬੰਗਾ ਨੂੰ ਵਿਸ਼ਵ ਬੈਂਕ ਦਾ 14ਵਾਂ ਪ੍ਰਧਾਨ ਚੁਣਿਆ ਸੀ।

Leave a Reply

Your email address will not be published.

Back to top button