
ਚੰਡੀਗੜ੍ਹ ‘ਚ ਇਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਇੰਦਰਾ ਕਾਲੋਨੀ ‘ਚ ਛਾਪੇਮਾਰੀ ਕਰਨ ਗਈ ਪੁਲਿਸ ਟੀਮ ‘ਚ ਮੌਜੂਦ ਮਹਿਲਾ ਮੁਲਾਜ਼ਮ ਨਾਲ ਇਕ ਮਹਿਲਾ ਦੀ ਹੱਥੋਪਾਈ ਹੋ ਗਈ। ਪੁਲਿਸ ਨੇ ਜਦੋਂ ਛਾਪੇਮਾਰੀ ਸ਼ੁਰੂ ਕੀਤੀ ਤਾਂ ਉੱਥੇ ਔਰਤਾਂ ਇਕੱਠੀਆਂ ਹੋ ਗਈਆਂ ਅਤੇ ਇਕ ਔਰਤ ਨੇ ਮਹਿਲਾ ਮੁਲਾਜ਼ਮ ਦੇ ਵਾਲ ਫੜ੍ਹ ਕੇ ਉਸ ਨਾਲ ਕੁੱਟਮਾਰ ਕੀਤੀ।