PunjabPolitics

ਭਾਜਪਾ ਉਮੀਦਵਾਰ ਪਰਨੀਤ ਕੌਰ ਦਾ ਵਿਰੋਧ ਕਰ ਰਹੇ ਕਿਸਾਨ ਦੀ ਹੋਈ ਮੌਤ

A farmer opposing BJP candidate Parneet Kaur died

ਭਾਜਪਾ ਉਮੀਦਵਾਰ ਪਰਨੀਤ ਕੌਰ ਦਾ ਵਿਰੋਧ ਕਰ ਰਹੇ ਕਿਸਾਨ ਦੀ ਹੋਈ ਮੌਤ
ਪਟਿਆਲਾ ਨੇੜਲੇ ਪਿੰਡ ਸੇਰਾ ਸਹਿਰੀ ਦੇ ਵਿੱਚ ਪਰਨੀਤ ਕੌਰ ਦਾ ਪ੍ਰੋਗਰਾਮ ਸੀ, ਜਿਸ ਵਿਚ ਕਿਸਾਨਾਂ ਵਲੋਂ ਵਿਰੋਧ ਕੀਤਾ ਗਿਆ, ਜਿਸ ਵਿਚ ਇੱਕ ਕਿਸਾਨ ਦੀ ਮੌਤ ਹੋ ਗਈ। ਮ੍ਰਿਤਕ ਕਿਸਾਨ ਦਾ ਨਾਮ ਸੁਰਿੰਦਰ ਪਾਲ ਪਿੰਡ ਆਕੜੀ ਦਾ ਰਹਿਣ ਵਾਲਾ ਸੀ ਜਿਸਦੀ ਉਮਰ 62 ਸਾਲ ਸੀ ।

ਕਿਸਾਨਾਂ ਵਲੋਂ ਪ੍ਰਨੀਤ ਕੌਰ ਦਾ ਵਿਰੋਧ ਕੀਤਾ ਜਾ ਰਿਹਾ ਸੀ ਤਾਂ ਇਸੇ ਦੌਰਾਨ ਜਦੋਂ ਕਿਸਾਨਾਂ ਅਤੇ ਪੁਲਿਸ ਦੇ ਵਿਚਕਾਰ ਧੱਕਾ ਮੁੱਕੀ ਹੋਈ ਤਾਂ ਇੱਕ ਕਿਸਾਨ ਦੀ ਉਸੇ ਦੌਰਾਨ ਸਿਹਤ ਵਿਗੜ ਗਈ, ਜਿਸ ਨੂੰ ਉਸ ਦੇ ਨਾਲ ਦੇ ਸਾਥੀਆਂ ਵਲੋਂ ਤੁਰੰਤ ਹਸਪਤਾਲ ਲੈ ਕੇ ਜਾਇਆ ਗਿਆ, ਜਿੱਥੇ ਉਸ ਕਿਸਾਨ ਦੀ ਮੌਤ ਹੋ ਗਈ ਹੈ

Back to top button