PoliticsIndia

ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਨੇ ਦਿੱਤਾ ਅਸਤੀਫ਼ਾ

BJP national president JP Nadda resigned

ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ (BJP national president JP Nadda) ਨੇ ਗੁਜਰਾਤ ਤੋਂ ਰਾਜ ਸਭਾ ਮੈਂਬਰ ਬਣਨ ਤੋਂ ਬਾਅਦ ਹਿਮਾਚਲ ਪ੍ਰਦੇਸ਼ ਸੀਟ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਆਪਣਾ ਅਸਤੀਫ਼ਾ ਰਾਜ ਸਭਾ ਦੇ ਸਪੀਕਰ ਜਗਦੀਪ ਧਨਖੜ ਨੂੰ ਸੌਂਪ ਦਿੱਤਾ, ਜਿਸ ਨੂੰ ਪ੍ਰਵਾਨ ਵੀ ਕਰ ਲਿਆ ਗਿਆ ਹੈ।

Related Articles

Back to top button