ਉੱਤਰ ਪ੍ਰਦੇਸ਼ ਦੇ ਮਿਰਜ਼ਾਪੁਰ ਵਿੱਚ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਇੱਥੇ ਵਾਰਾਣਸੀ-ਪ੍ਰਯਾਗਰਾਜ ਰਾਸ਼ਟਰੀ ਰਾਜਮਾਰਗ ‘ਤੇ ਕਚਵਾਂ ਥਾਣਾ ਖੇਤਰ ਦੇ ਕਟਕਾ ਪਿੰਡ ਨੇੜੇ ਇਕ ਤੇਜ਼ ਰਫਤਾਰ ਬੇਕਾਬੂ ਟਰੱਕ ਨੇ ਇਕ ਟਰੈਕਟਰ ਟਰਾਲੀ ਨੂੰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਟਰੈਕਟਰ ਟਰਾਲੀ ਦੇ ਪਰਖੱਚੇ ਉੱਡ ਗਏ ਅਤੇ ਟਰੈਕਟਰ ਪਲਟ ਗਿਆ।
फिल्म इंडस्ट्री में मचा हड़कंप, ‘कमरे में चल रहा था ग्रुप सेक्स, मुझे बिठाकर देखने को कहा-एक्ट्रेस
ਹਾਦਸੇ ‘ਚ ਟਰੈਕਟਰ ਟਰਾਲੀ ‘ਚ ਸਵਾਰ 10 ਮਜ਼ਦੂਰਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਸ ਦੇ ਨਾਲ ਹੀ ਤਿੰਨ ਮਜ਼ਦੂਰ ਗੰਭੀਰ ਜ਼ਖ਼ਮੀ ਹੋ ਗਏ। ਸਾਰਿਆਂ ਨੂੰ ਵਾਰਾਣਸੀ ਟਰਾਮਾ ਸੈਂਟਰ ਰੈਫਰ ਕਰ ਦਿੱਤਾ ਗਿਆ ਹੈ।