AmritsarChandigarhIndiaJalandharPunjab

ਮਜੀਠੇ ਮਾਮਲੇ ਚ ਮੋੜ; ਸ਼ਰਾਬ ਦਾ ਠੇਕੇਦਾਰ ਆਮ ਆਦਮੀ ਪਾਰਟੀ ਦਾ ਨਜ਼ਦੀਕੀ?

ਮਜੀਠੇ ਮਾਮਲੇ ਚ ਮੋੜ ਸ਼ਰਾਬ ਦਾ ਠੇਕੇਦਾਰ ਆਮ ਆਦਮੀ ਪਾਰਟੀ ਦਾ ਨਜ਼ਦੀਕੀ?

 

ਮਜੀਠੀਏ ਲਾਏ ਵੱਡੇ  ਦੋਸ਼ ਕਿਹਾ ਸ਼ਰਾਬਦਾ ਠੇਕੇਦਾਰ ਆਮ ਆਦਮੀ ਪਾਰਟੀ ਦਾ ਨਜ਼ਦੀਕੀ?

ਸ਼ਰਾਬ ਨਾਲ 15 ਮੌਤਾਂ  ਮਜੀਠੇ ਵਿੱਚ , ਮਜੀਠੀਏ ਨੇ ਕੀਤਾ ਟਵੀਟ ❗

 

 

 

 

👉 ਹਲਕੇ ਮਜੀਠਾ ਦੇ ਪਿੰਡ ਭੰਗਾਲੀ ਕਲਾਂ, ਮਰੜੀ ਕਲਾਂ , ਥਰੀਏਵਾਲ ਵਿਚ ਜ਼ਹਿਰੀਲੀ ਸ਼ਰਾਬ ਪੀਣ ਨਾਲ 15 ਲੋਕਾਂ ਦੀ ਮੌਤ ਹੋ ਗਈ ਹੈ।

👉ਕਈਆਂ ਦੀ ਸ਼ਰਾਬ ਪੀਣ ਨਾਲ ਹਾਲਤ ਬੇਹੱਦ ਗੰਭੀਰ ਹੈ।

👉 ਹੈਰਾਨੀ ਦੀ ਗੱਲ ਇਹ ਹੈ ਕਿ ਕਈਆਂ ਮ੍ਰਿਤਕਾਂ ਦਾ ਪੋਸਟਮਾਟਮ ਵੀ ਨਹੀਂ ਕਰਵਾਇਆ ਗਿਆ।

👉 ਸ਼ਰਾਬ ਦਾ ਠੇਕੇਦਾਰ ਆਮ ਆਦਮੀ ਪਾਰਟੀ ਦਾ ਕਰੀਬੀ ਹੈ ਉਸ ਨੂੰ ਬਚਾਉਣ ਲਈ ਸਰਕਾਰ ਹਰ ਹੀਲਾ ਵਰਤ ਰਹੀ ਹੈ।

👉ਜ਼ਹਿਰੀਲੀ ਸ਼ਰਾਬ ਵੇਚਣ ਵਾਲਾ ਮਾਫੀਆ ਸ਼ਰ੍ਹੇਆਮ ਸ਼ਰਾਬ ਵੇਚ ਰਿਹਾ ਹੈ

ਸਰਕਾਰ ਦੀ ਮਿਲੀ ਭੁਗਤ ਨਾਲ ਧੰਦਾ ਜਾਰੀ ਹੈ।

👉ਮੁੱਖ ਮੰਤਰੀ ਤੋਂ ਮੰਗ ਕਰਦੇ ਹਾਂ ਕਿ ਪੀੜਤ ਪਰਿਵਾਰਾਂ ਨੂੰ ਢੁਕਵਾਂ ਮੁਆਵਜ਼ਾ ਦਿੱਤਾ ਜਾਵੇ।

👉ਦੋਸ਼ੀਆਂ ਖਿਲਾਫ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ।

 

 

@BhagwantMann @PunjabPoliceInd

Back to top button