India

ਮਹਾਦੇਵ ਸੱਟੇਬਾਜ਼ੀ ਘੁਟਾਲੇ ਦਾ ਪ੍ਰਮੋਟਰ ਸੌਰਭ ਦੁਬਈ ‘ਚ ਗ੍ਰਿਫਤਾਰ, ਜਲੰਧਰ ਦੇ ਕਾਰੋਬਾਰੀਆਂ ਨਾਲ ਜੁੜੇ ਤਾਰ!

Mahadev betting scam promoter Saurabh Chandrakar arrested in Dubai

ਹਾਦੇਵ ਸੱਟੇਬਾਜ਼ੀ ਘੁਟਾਲੇ ਦੇ ਪ੍ਰਮੋਟਰ ਸੌਰਭ ਚੰਦਰਾਕਰ ਨੂੰ ਦੁਬਈ ‘ਚ ਗ੍ਰਿਫਤਾਰ ਕੀਤਾ ਗਿਆ ਹੈ। ਇਹ ਗ੍ਰਿਫਤਾਰੀ ਈਡੀ ਦੀ ਬੇਨਤੀ ‘ਤੇ ਜਾਰੀ ਇੰਟਰਪੋਲ ਦੇ ਰੈੱਡ ਕਾਰਨਰ ਨੋਟਿਸ ਦੇ ਆਧਾਰ ‘ਤੇ ਕੀਤੀ ਗਈ ਹੈ। ਈਡੀ ਨੇ ਵਿਦੇਸ਼ ਮੰਤਰਾਲੇ (MEA) ਅਤੇ ਗ੍ਰਹਿ ਮੰਤਰਾਲੇ ਦੇ ਸਹਿਯੋਗ ਨਾਲ ਇਹ ਵੱਡੀ ਕਾਰਵਾਈ ਕੀਤੀ। ਅਧਿਕਾਰੀਆਂ ਮੁਤਾਬਕ, ਯੂਏਈ ਦੇ ਅਧਿਕਾਰੀਆਂ ਨੇ ਕੱਲ੍ਹ ਅਧਿਕਾਰਤ ਤੌਰ ‘ਤੇ ਵਿਦੇਸ਼ ਮੰਤਰਾਲੇ (ਐਮਈਏ) ਨਾਲ ਸੰਪਰਕ ਕੀਤਾ 

Back to top button