
ਮਿਲਕ ਪਲਾਂਟ ਮੁਹਾਲੀ ਵਿਖੇ ਤਾਇਨਾਤ ਮੈਨੇਜਰ( ਦੁੱਧ ਇਕੱਤਰਨ) ਮਨੋਜ ਕੁਮਾਰ ਸ੍ਰੀਵਾਸਤਵਾ ਨੂੰ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਕਰਮਚਾਰੀ ਵਿਰੁੱਧ ਇਹ ਕੇਸ ਸੁਖਬੀਰ ਸਿੰਘ ਦੀ ਸ਼ਿਕਾਇਤ ‘ਤੇ ਦਰਜ ਕੀਤਾ ਗਿਆ ਹੈ