ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਦਾ ਵਾਅਦਾ ਕਰਕੇ ਆਮ ਆਦਮੀ ਪਾਰਟੀ ਵਲੋਂ ਸ਼ਹਿਰਾਂ ਅਤੇ ਪਿੰਡਾਂ ‘ਚ ਮੁਹੱਲਾ ਕਲੀਨਿਕ ਖੋਲ੍ਹੇ ਗਏ ਸਨ ਪਰ ਇਸ ਵਾਅਦੇ ਦੀ ਹਵਾ ਰੂਪਨਗਰ ਦੇ ਪੀ.ਡਬਲਿਊ.ਡੀ. ਕਾਲੋਨੀ ਨੇੜੇ ਬਣੇ ਮੁਹੱਲਾ ਕਲੀਨਿਕ ਨੇ ਕੱਢ ਦਿੱਤੀ, ਜਿੱਥੋਂ ਦੇ ਡਾਕਟਰ ਅੱਜ ਅਸਤੀਫ਼ਾ ਦੇ ਕੇ ਚਲੇ ਗਏ।