Uncategorized

ਮੁੱਖ ਮੰਤਰੀ ਭਗਵੰਤ ਮਾਨ ਨੇ ਮੰਤਰੀ ਵੱਲੋਂ ਕੀਤੇ ‘ਅਪਮਾਨ’ ਲਈ ਡਾ. ਰਾਜ ਬਹਾਦਰ ਤੋਂ ਮੁਆਫ਼ੀ ਮੰਗੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੇਸ਼ ਦੇ ਸੀਨੀਅਰ ਸਰਜਨ ਡਾਕਟਰ ਰਾਜ ਬਹਾਦਰ ਤੋਂ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਪਾਸੋਂ ਹੋਏ ਅਪਮਾਨ ਲਈ ਮੁਆਫੀ ਮੰਗੀ ਹੈ। ਸ੍ਰੀ ਮਾਨ ਨੇ ਡਾਕਟਰ ਨੂੰ ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਿਜ਼ ਫਰੀਦਕੋਟ ਦੇ ਵਾਈਸ ਚਾਂਸਲਰ ਦੇ ਅਹੁਦੇ ਤੋਂ ਅਸਤੀਫਾ ਦੇਣ ਦੇ ਫੈਸਲੇ ‘ਤੇ ਮੁੜ ਵਿਚਾਰ ਕਰਨ ਲਈ ਵੀ ਕਿਹਾ। ਸੂਤਰਾਂ ਮੁਤਾਬਕ ਡਾਕਟਰ ਵੱਲੋਂ ਅੱਜ ਸਵੇਰੇ ਮੁੱਖ ਮੰਤਰੀ ਨੂੰ ਆਪਣਾ ਅਸਤੀਫਾ ਭੇਜੇ ਜਾਣ ਤੋਂ ਬਾਅਦ ਸ੍ਰੀ ਮਾਨ ਨੇ ਡਾਕਟਰ ਨੂੰ ਫੋਨ ਕਰਕੇ ਮੁਆਫੀ ਮੰਗੀ।

Leave a Reply

Your email address will not be published.

Back to top button