
ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਸਾਹਿਬ ਵਿਖੇ ਭਾਸ਼ਾ ਵਿਭਾਗ ਦੇ ਪੰਜਾਬੀ ਮਾਹ ਸਮਾਗਮ ਵਿਚ ਸੰਬੋਧਨ ਕਰਦੇ ਹੋਏ ਕਿਹਾ ਕਿ ਸਾਈਨ ਬੋਰਡਾਂ ‘ਤੇ ਪੰਜਾਬੀ ਲਿਖੀ ਜਾਏ। ਸਾਰੇ ਅਦਾਰੇ ਪੰਜਾਬੀ ਭਾਸ਼ਾ ਨੂੰ ਤਰਜੀਹ ਦੇਣ। ਉਨ੍ਹਾਂ ਕਿਹਾ ਕਿ 21 ਫਰਵਰੀ ਕੌਮਾਂਤਰੀ ਭਾਸ਼ਾ ਦਿਵਸ ਤੱਕ ਲਿਖੀ ਜਾਵੇ ਅਤੇ 21 ਫਰਵਰੀ ਦੇ ਬਾਅਦ ਪ੍ਰਸ਼ਾਸਨ ਸਖ਼ਤ ਕਾਰਵਾਈ ਕਰੇਗਾ।